ਅਲ-ਮੁਤਫ਼ਫ਼ਿਫ਼ੀਨ · 17/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
ثُمَّ يُقَالُ هَٰذَا الَّذِي كُنتُم بِهِ تُكَذِّبُونَ ۝١٧
Summa yuqaalu haazal lazee kuntum bihee tukazziboon
📖 ਪੰਜਾਬੀ ਵਿੱਚ
17਼ ਫੇਰ ਉਹਨਾਂ ਨੂੰ ਕਿਹਾ ਜਾਵੇਗਾ ਕਿ ਇਹ ਉਹ ਚੀਜ਼ ਹੈ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਮੁਤਫ਼ਫ਼ਿਫ਼ੀਨ

15كَلَّا إِنَّهُمْ عَن رَّبِّهِمْ يَوْمَئِذٍ لَّمَحْجُوبُونَ
15਼ ਉੱਕਾ ਹੀ ਨਹੀਂ! ਬੇਸ਼ੱਕ ਉਸ ਦਿਨ ਉਹ (ਇਨਕਾਰੀ) ਆਪਣੇ ਰੱਬ (ਦੇ ਦਰਸ਼ਨਾਂ) ਤੋਂ ਵਾਂਝੇ ਰੱਖੇ ਜਾਣਗੇ।
16ثُمَّ إِنَّهُمْ لَصَالُو الْجَحِيمِ
16਼ ਫੇਰ ਉਹ ਜ਼ਰੂਰ ਹੀ ਨਰਕ ਵਿਚ ਜਾਣਗੇ।
17ثُمَّ يُقَالُ هَٰذَا الَّذِي كُنتُم بِهِ تُكَذِّبُونَ
17਼ ਫੇਰ ਉਹਨਾਂ ਨੂੰ ਕਿਹਾ ਜਾਵੇਗਾ ਕਿ ਇਹ ਉਹ ਚੀਜ਼ ਹੈ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
18كَلَّا إِنَّ كِتَابَ الْأَبْرَارِ لَفِي عِلِّيِّينَ
18਼ ਉੱਕਾ ਨਹੀਂ, ਬੇਸ਼ੱਕ ਨੇਕ ਲੋਕਾਂ ਦੀ ਕਰਮ-ਪੱਤਰੀ ਇੱਲੀਨ ਵਿਚ ਹੈ।
19وَمَا أَدْرَاكَ مَا عِلِّيُّونَ
19਼ ਅਤੇ ਤੁਸੀਂ ਕੀ ਜਾਣੋਂ ਕਿ ਉਹ (ਇੱਲੀਨ) ਕੀ ਹੈ ?
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
17ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 17

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਫੇਰ ਉਹਨਾਂ ਨੂੰ ਕਿਹਾ ਜਾਵੇਗਾ ਕਿ ਇਹ ਉਹ ਚੀਜ਼…

ਸੂਰਾ ਆਇਤ 17/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers