ਅਲ-ਮੁਤਫ਼ਫ਼ਿਫ਼ੀਨ · 19/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
وَمَا أَدْرَاكَ مَا عِلِّيُّونَ ۝١٩
Wa maaa adraaka maa `Illiyyoon
📖 ਪੰਜਾਬੀ ਵਿੱਚ
19਼ ਅਤੇ ਤੁਸੀਂ ਕੀ ਜਾਣੋਂ ਕਿ ਉਹ (ਇੱਲੀਨ) ਕੀ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਮੁਤਫ਼ਫ਼ਿਫ਼ੀਨ

17ثُمَّ يُقَالُ هَٰذَا الَّذِي كُنتُم بِهِ تُكَذِّبُونَ
17਼ ਫੇਰ ਉਹਨਾਂ ਨੂੰ ਕਿਹਾ ਜਾਵੇਗਾ ਕਿ ਇਹ ਉਹ ਚੀਜ਼ ਹੈ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
18كَلَّا إِنَّ كِتَابَ الْأَبْرَارِ لَفِي عِلِّيِّينَ
18਼ ਉੱਕਾ ਨਹੀਂ, ਬੇਸ਼ੱਕ ਨੇਕ ਲੋਕਾਂ ਦੀ ਕਰਮ-ਪੱਤਰੀ ਇੱਲੀਨ ਵਿਚ ਹੈ।
19وَمَا أَدْرَاكَ مَا عِلِّيُّونَ
19਼ ਅਤੇ ਤੁਸੀਂ ਕੀ ਜਾਣੋਂ ਕਿ ਉਹ (ਇੱਲੀਨ) ਕੀ ਹੈ ?
20كِتَابٌ مَّرْقُومٌ
20਼ (ਉਹ) ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿਚ ਨੇਕ ਲੋਕਾਂ ਦੀਆਂ ਕਰਮ-ਪੱਤਰੀਆਂ ਹਨ)।
21يَشْهَدُهُ الْمُقَرَّبُونَ
21਼ ਜਿਸ ਦੇ ਕੋਲ (ਰੱਬ ਦੇ) ਨਿਕਟਵਰਤੀ ਫ਼ਰਿਸ਼ਤੇ ਹਾਜ਼ਰ ਰਹਿੰਦੇ ਹਨ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
19ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 19

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅਤੇ ਤੁਸੀਂ ਕੀ ਜਾਣੋਂ ਕਿ ਉਹ (ਇੱਲੀਨ) ਕੀ ਹੈ…

ਸੂਰਾ ਆਇਤ 19/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers