ਅਲ-ਮੁਤਫ਼ਫ਼ਿਫ਼ੀਨ · 20/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
كِتَابٌ مَّرْقُومٌ ۝٢٠
Kitaabum marqoom
📖 ਪੰਜਾਬੀ ਵਿੱਚ
20਼ (ਉਹ) ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿਚ ਨੇਕ ਲੋਕਾਂ ਦੀਆਂ ਕਰਮ-ਪੱਤਰੀਆਂ ਹਨ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਮੁਤਫ਼ਫ਼ਿਫ਼ੀਨ

18كَلَّا إِنَّ كِتَابَ الْأَبْرَارِ لَفِي عِلِّيِّينَ
18਼ ਉੱਕਾ ਨਹੀਂ, ਬੇਸ਼ੱਕ ਨੇਕ ਲੋਕਾਂ ਦੀ ਕਰਮ-ਪੱਤਰੀ ਇੱਲੀਨ ਵਿਚ ਹੈ।
19وَمَا أَدْرَاكَ مَا عِلِّيُّونَ
19਼ ਅਤੇ ਤੁਸੀਂ ਕੀ ਜਾਣੋਂ ਕਿ ਉਹ (ਇੱਲੀਨ) ਕੀ ਹੈ ?
20كِتَابٌ مَّرْقُومٌ
20਼ (ਉਹ) ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿਚ ਨੇਕ ਲੋਕਾਂ ਦੀਆਂ ਕਰਮ-ਪੱਤਰੀਆਂ ਹਨ)।
21يَشْهَدُهُ الْمُقَرَّبُونَ
21਼ ਜਿਸ ਦੇ ਕੋਲ (ਰੱਬ ਦੇ) ਨਿਕਟਵਰਤੀ ਫ਼ਰਿਸ਼ਤੇ ਹਾਜ਼ਰ ਰਹਿੰਦੇ ਹਨ।
22إِنَّ الْأَبْرَارَ لَفِي نَعِيمٍ
22਼ ਬੇਸ਼ੱਕ ਨੇਕ ਲੋਕ ਜ਼ਰੂਰ ਹੀ ਵੱਡੀਆਂ ਨਿਅਮਤਾਂ ਵਿਚ (ਆਨੰਦ ਮਾਣਦੇ) ਹੋਣਗੇ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
20ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 20

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ (ਉਹ) ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿਚ ਨੇਕ…

ਸੂਰਾ ਆਇਤ 20/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers