ਅਲ-ਮੁਤਫ਼ਫ਼ਿਫ਼ੀਨ · 22/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
إِنَّ الْأَبْرَارَ لَفِي نَعِيمٍ ۝٢٢
Innal abraara lafee Na`eem
📖 ਪੰਜਾਬੀ ਵਿੱਚ
22਼ ਬੇਸ਼ੱਕ ਨੇਕ ਲੋਕ ਜ਼ਰੂਰ ਹੀ ਵੱਡੀਆਂ ਨਿਅਮਤਾਂ ਵਿਚ (ਆਨੰਦ ਮਾਣਦੇ) ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਮੁਤਫ਼ਫ਼ਿਫ਼ੀਨ

20كِتَابٌ مَّرْقُومٌ
20਼ (ਉਹ) ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿਚ ਨੇਕ ਲੋਕਾਂ ਦੀਆਂ ਕਰਮ-ਪੱਤਰੀਆਂ ਹਨ)।
21يَشْهَدُهُ الْمُقَرَّبُونَ
21਼ ਜਿਸ ਦੇ ਕੋਲ (ਰੱਬ ਦੇ) ਨਿਕਟਵਰਤੀ ਫ਼ਰਿਸ਼ਤੇ ਹਾਜ਼ਰ ਰਹਿੰਦੇ ਹਨ।
22إِنَّ الْأَبْرَارَ لَفِي نَعِيمٍ
22਼ ਬੇਸ਼ੱਕ ਨੇਕ ਲੋਕ ਜ਼ਰੂਰ ਹੀ ਵੱਡੀਆਂ ਨਿਅਮਤਾਂ ਵਿਚ (ਆਨੰਦ ਮਾਣਦੇ) ਹੋਣਗੇ।
23عَلَى الْأَرَائِكِ يَنظُرُونَ
23਼ ਉੱਚੇ ਸਿੰਘਾਸਣਾਂ ’ਤੇ (ਬੈਠੇ) ਵੇਖ ਰਹੇ ਹੋਣਗੇ।
24تَعْرِفُ فِي وُجُوهِهِمْ نَضْرَةَ النَّعِيمِ
24਼ ਉਹਨਾਂ ਦੇ ਚਿਹਰਿਆਂ ’ਤੇ ਤੁਸੀਂ ਨਿਅਮਤਾਂ ਤੋਂ ਮਿਲੀ ਖ਼ੁਸ਼ਹਾਲੀ ਵੇਖੋਗੇ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
22ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 22

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਬੇਸ਼ੱਕ ਨੇਕ ਲੋਕ ਜ਼ਰੂਰ ਹੀ ਵੱਡੀਆਂ ਨਿਅਮਤਾਂ ਵਿਚ (ਆਨੰਦ…

ਸੂਰਾ ਆਇਤ 22/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers