ਅਲ-ਮੁਤਫ਼ਫ਼ਿਫ਼ੀਨ · 24/36
ਅਨੁਵਾਦ ਉਚਾਰਨ — ਅਲ-ਮੁਤਫ਼ਫ਼ਿਫ਼ੀਨ
تَعْرِفُ فِي وُجُوهِهِمْ نَضْرَةَ النَّعِيمِ ۝٢٤
Ta`rifu fee wujoohihim nadratan na`eem
📖 ਪੰਜਾਬੀ ਵਿੱਚ
24਼ ਉਹਨਾਂ ਦੇ ਚਿਹਰਿਆਂ ’ਤੇ ਤੁਸੀਂ ਨਿਅਮਤਾਂ ਤੋਂ ਮਿਲੀ ਖ਼ੁਸ਼ਹਾਲੀ ਵੇਖੋਗੇ।

🎧 ਸੁਣੋ


📜 ਆਇਤ 22-26 — ਅਲ-ਮੁਤਫ਼ਫ਼ਿਫ਼ੀਨ

22إِنَّ الْأَبْرَارَ لَفِي نَعِيمٍ
22਼ ਬੇਸ਼ੱਕ ਨੇਕ ਲੋਕ ਜ਼ਰੂਰ ਹੀ ਵੱਡੀਆਂ ਨਿਅਮਤਾਂ ਵਿਚ (ਆਨੰਦ ਮਾਣਦੇ) ਹੋਣਗੇ।
23عَلَى الْأَرَائِكِ يَنظُرُونَ
23਼ ਉੱਚੇ ਸਿੰਘਾਸਣਾਂ ’ਤੇ (ਬੈਠੇ) ਵੇਖ ਰਹੇ ਹੋਣਗੇ।
24تَعْرِفُ فِي وُجُوهِهِمْ نَضْرَةَ النَّعِيمِ
24਼ ਉਹਨਾਂ ਦੇ ਚਿਹਰਿਆਂ ’ਤੇ ਤੁਸੀਂ ਨਿਅਮਤਾਂ ਤੋਂ ਮਿਲੀ ਖ਼ੁਸ਼ਹਾਲੀ ਵੇਖੋਗੇ।
25يُسْقَوْنَ مِن رَّحِيقٍ مَّخْتُومٍ
25਼ ਉਹਨਾਂ ਨੂੰ ਵਧੀਆ ਸੀਲਬੰਦ ਸ਼ਰਾਬ ਪਿਆਈ ਜਾਵੇਗੀ।
26خِتَامُهُ مِسْكٌ ۚ وَفِي ذَٰلِكَ فَلْيَتَنَافَسِ الْمُتَنَافِسُونَ
26਼ ਜਿਸ ਉੱਤੇ ਕਸਤੂਰੀ ਦੀ ਮੋਹਰ ਲੱਗੀ ਹੋਵੇਗੀ। ਸੋ ਸ਼ਰਾਬ ਪੀਣ ਦਾ ਸ਼ੋਕ ਰੱਖਣ ਵਾਲਿਆਂ ਨੂੰ ਉਸ ਦੀ ਇੱਛਾ ਰੱਖਣੀ ਚਾਹੀਦੀ ਹੈ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
24ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 24

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹਨਾਂ ਦੇ ਚਿਹਰਿਆਂ ’ਤੇ ਤੁਸੀਂ ਨਿਅਮਤਾਂ ਤੋਂ ਮਿਲੀ ਖ਼ੁਸ਼ਹਾਲੀ…

ਸੂਰਾ ਆਇਤ 24/36 — ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਤਫ਼ਫ਼ਿਫ਼ੀਨ ਸੁਣੋ, ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਅਲ-ਮੁਤਫ਼ਫ਼ਿਫ਼ੀਨ mp3, ਅਲ-ਮੁਤਫ਼ਫ਼ਿਫ਼ੀਨ pdf. ਆਇਤ 22–26. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers