ਅਲ-ਮੁਤਫ਼ਫ਼ਿਫ਼ੀਨ · 26/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
خِتَامُهُ مِسْكٌ ۚ وَفِي ذَٰلِكَ فَلْيَتَنَافَسِ الْمُتَنَافِسُونَ ۝٢٦
Khitaamuhoo misk; wa fee zaalika falyatanaafasil Mutanaafisoon
📖 ਪੰਜਾਬੀ ਵਿੱਚ
26਼ ਜਿਸ ਉੱਤੇ ਕਸਤੂਰੀ ਦੀ ਮੋਹਰ ਲੱਗੀ ਹੋਵੇਗੀ। ਸੋ ਸ਼ਰਾਬ ਪੀਣ ਦਾ ਸ਼ੋਕ ਰੱਖਣ ਵਾਲਿਆਂ ਨੂੰ ਉਸ ਦੀ ਇੱਛਾ ਰੱਖਣੀ ਚਾਹੀਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਮੁਤਫ਼ਫ਼ਿਫ਼ੀਨ

24تَعْرِفُ فِي وُجُوهِهِمْ نَضْرَةَ النَّعِيمِ
24਼ ਉਹਨਾਂ ਦੇ ਚਿਹਰਿਆਂ ’ਤੇ ਤੁਸੀਂ ਨਿਅਮਤਾਂ ਤੋਂ ਮਿਲੀ ਖ਼ੁਸ਼ਹਾਲੀ ਵੇਖੋਗੇ।
25يُسْقَوْنَ مِن رَّحِيقٍ مَّخْتُومٍ
25਼ ਉਹਨਾਂ ਨੂੰ ਵਧੀਆ ਸੀਲਬੰਦ ਸ਼ਰਾਬ ਪਿਆਈ ਜਾਵੇਗੀ।
26خِتَامُهُ مِسْكٌ ۚ وَفِي ذَٰلِكَ فَلْيَتَنَافَسِ الْمُتَنَافِسُونَ
26਼ ਜਿਸ ਉੱਤੇ ਕਸਤੂਰੀ ਦੀ ਮੋਹਰ ਲੱਗੀ ਹੋਵੇਗੀ। ਸੋ ਸ਼ਰਾਬ ਪੀਣ ਦਾ ਸ਼ੋਕ ਰੱਖਣ ਵਾਲਿਆਂ ਨੂੰ ਉਸ ਦੀ ਇੱਛਾ ਰੱਖਣੀ ਚਾਹੀਦੀ ਹੈ।
27وَمِزَاجُهُ مِن تَسْنِيمٍ
27਼ ਉਸ (ਸ਼ਰਾਬ) ਵਿਚ ‘ਤਸਨੀਮ’ ਦੀ ਮਿਲਾਵਟ ਹੋਵੇਗੀ।
28عَيْنًا يَشْرَبُ بِهَا الْمُقَرَّبُونَ
28਼ ਭਾਵ ਉਹ (ਤਸਨੀਮ) ਇਕ ਚਸ਼ਮਾਂ ਹੈ ਜਿਸ ਨੂੰ (ਅੱਲਾਹ) ਦੇ ਨਿਕਟਵਰਤੀ ਪੀਣਗੇ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
26ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 26

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਜਿਸ ਉੱਤੇ ਕਸਤੂਰੀ ਦੀ ਮੋਹਰ ਲੱਗੀ ਹੋਵੇਗੀ। ਸੋ ਸ਼ਰਾਬ…

ਸੂਰਾ ਆਇਤ 26/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers