ਅਲ-ਮੁਤਫ਼ਫ਼ਿਫ਼ੀਨ · 29/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
إِنَّ الَّذِينَ أَجْرَمُوا كَانُوا مِنَ الَّذِينَ آمَنُوا يَضْحَكُونَ ۝٢٩
Innal lazeena ajramoo kaanoo minal lazeena aamanoo yadhakoon
📖 ਪੰਜਾਬੀ ਵਿੱਚ
29਼ ਬੇਸ਼ੱਕ ਅਪਰਾਧੀ ਮੋਮਿਨਾਂ ਉੱਤੇ (ਸੰਸਾਰ ਵਿਚ) ਹੱਸਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਮੁਤਫ਼ਫ਼ਿਫ਼ੀਨ

27وَمِزَاجُهُ مِن تَسْنِيمٍ
27਼ ਉਸ (ਸ਼ਰਾਬ) ਵਿਚ ‘ਤਸਨੀਮ’ ਦੀ ਮਿਲਾਵਟ ਹੋਵੇਗੀ।
28عَيْنًا يَشْرَبُ بِهَا الْمُقَرَّبُونَ
28਼ ਭਾਵ ਉਹ (ਤਸਨੀਮ) ਇਕ ਚਸ਼ਮਾਂ ਹੈ ਜਿਸ ਨੂੰ (ਅੱਲਾਹ) ਦੇ ਨਿਕਟਵਰਤੀ ਪੀਣਗੇ।
29إِنَّ الَّذِينَ أَجْرَمُوا كَانُوا مِنَ الَّذِينَ آمَنُوا يَضْحَكُونَ
29਼ ਬੇਸ਼ੱਕ ਅਪਰਾਧੀ ਮੋਮਿਨਾਂ ਉੱਤੇ (ਸੰਸਾਰ ਵਿਚ) ਹੱਸਦੇ ਸੀ।
30وَإِذَا مَرُّوا بِهِمْ يَتَغَامَزُونَ
30਼ ਅਤੇ ਜਦੋਂ ਉਹ (ਮੁਸਲਮਾਨਾਂ) ਦੇ ਨੇੜੇ ਤੋਂ ਲੰਘਦੇ ਤਾਂ ਅੱਖਾਂ-ਅੱਖਾਂ ਵਿਚ ਇਸ਼ਾਰੇ (ਮਖੌਲ) ਕਰਦੇ ਸਨ।
31وَإِذَا انقَلَبُوا إِلَىٰ أَهْلِهِمُ انقَلَبُوا فَكِهِينَ
31਼ ਅਤੇ ਜਦੋਂ ਉਹ ਆਪਣੇ ਪਰਿਵਾਰ (ਸਾਥੀਆਂ) ਵੱਲ ਪਰਤਦੇ ਤਾਂ ਦਿਲ ਪਰਚਾਵਾ ਕਰਦੇ ਹੋਏ ਪਰਤਦੇ ਸਨ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
29ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 29

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਬੇਸ਼ੱਕ ਅਪਰਾਧੀ ਮੋਮਿਨਾਂ ਉੱਤੇ (ਸੰਸਾਰ ਵਿਚ) ਹੱਸਦੇ ਸੀ।

ਸੂਰਾ ਆਇਤ 29/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers