ਅਲ-ਮੁਤਫ਼ਫ਼ਿਫ਼ੀਨ · 3/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
وَإِذَا كَالُوهُمْ أَو وَّزَنُوهُمْ يُخْسِرُونَ ۝٣
Wa izaa kaaloohum aw wazanoohum yukhsiroon
📖 ਪੰਜਾਬੀ ਵਿੱਚ
3਼ ਜਦੋਂ ਉਹ ਮਿਣ ਕੇ (ਜਾਂ ਤੌਲ ਕੇ) ਦਿੰਦੇ ਹਨ ਤਾਂ ਘੱਟ ਦਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਮੁਤਫ਼ਫ਼ਿਫ਼ੀਨ

1وَيْلٌ لِّلْمُطَفِّفِينَ
1਼ ਡੰਡੀ ਮਾਰਨ (ਭਾਵ ਬੇ-ਇਨਸਾਫ਼ੀ ਕਰਨ) ਵਾਲਿਆਂ ਲਈ (ਆਖ਼ਿਰਤ ਵਿਚ) ਤਬਾਹੀ ਹੈ।
2الَّذِينَ إِذَا اكْتَالُوا عَلَى النَّاسِ يَسْتَوْفُونَ
2਼ ਉਹ ਜਦੋਂ ਲੋਕਾਂ ਤੋਂ ਲੈਂਦੇ ਹਨ ਤਾਂ ਪੂਰਾ ਮਿਣ ਕੇ ਲੈਂਦੇ ਹਨ।
3وَإِذَا كَالُوهُمْ أَو وَّزَنُوهُمْ يُخْسِرُونَ
3਼ ਜਦੋਂ ਉਹ ਮਿਣ ਕੇ (ਜਾਂ ਤੌਲ ਕੇ) ਦਿੰਦੇ ਹਨ ਤਾਂ ਘੱਟ ਦਿੰਦੇ ਹਨ।
4أَلَا يَظُنُّ أُولَٰئِكَ أَنَّهُم مَّبْعُوثُونَ
4਼ ਕੀ ਇਹਨਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਕਿ ਜ਼ਰੂਰ ਹੀ ਉਹ (ਕਬਰਾਂ ਵਿੱਚੋਂ) ਕੱਢੇ ਜਾਣਗੇ।
5لِيَوْمٍ عَظِيمٍ
5਼ ਇਕ ਵੱਡੇ ਦਿਹਾੜੇ (ਕਿਆਮਤ) ਲਈ (ਵਿਸ਼ਵਾਸ ਨਹੀਂ ਕਰਦੇ)।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
3ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 3

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਜਦੋਂ ਉਹ ਮਿਣ ਕੇ (ਜਾਂ ਤੌਲ ਕੇ) ਦਿੰਦੇ ਹਨ…

ਸੂਰਾ ਆਇਤ 3/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers