ਅਲ-ਮੁਤਫ਼ਫ਼ਿਫ਼ੀਨ · 32/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
وَإِذَا رَأَوْهُمْ قَالُوا إِنَّ هَٰؤُلَاءِ لَضَالُّونَ ۝٣٢
Wa izaa ra awhum qaalooo inna haaa`ulaaa`i ladaaal loon
📖 ਪੰਜਾਬੀ ਵਿੱਚ
32਼ ਅਤੇ ਜਦੋਂ ਉਹ (ਇਨਕਾਰੀ) ਇਹਨਾਂ (ਮੁਸਲਮਾਨਾਂ) ਨੂੰ ਵੇਖਦੇ ਤਾਂ ਆਖਦੇ ਕਿ ਇਹ ਕੁਰਾਹੇ ਪਏ ਹੋਏ ਲੋਕ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਮੁਤਫ਼ਫ਼ਿਫ਼ੀਨ

30وَإِذَا مَرُّوا بِهِمْ يَتَغَامَزُونَ
30਼ ਅਤੇ ਜਦੋਂ ਉਹ (ਮੁਸਲਮਾਨਾਂ) ਦੇ ਨੇੜੇ ਤੋਂ ਲੰਘਦੇ ਤਾਂ ਅੱਖਾਂ-ਅੱਖਾਂ ਵਿਚ ਇਸ਼ਾਰੇ (ਮਖੌਲ) ਕਰਦੇ ਸਨ।
31وَإِذَا انقَلَبُوا إِلَىٰ أَهْلِهِمُ انقَلَبُوا فَكِهِينَ
31਼ ਅਤੇ ਜਦੋਂ ਉਹ ਆਪਣੇ ਪਰਿਵਾਰ (ਸਾਥੀਆਂ) ਵੱਲ ਪਰਤਦੇ ਤਾਂ ਦਿਲ ਪਰਚਾਵਾ ਕਰਦੇ ਹੋਏ ਪਰਤਦੇ ਸਨ।
32وَإِذَا رَأَوْهُمْ قَالُوا إِنَّ هَٰؤُلَاءِ لَضَالُّونَ
32਼ ਅਤੇ ਜਦੋਂ ਉਹ (ਇਨਕਾਰੀ) ਇਹਨਾਂ (ਮੁਸਲਮਾਨਾਂ) ਨੂੰ ਵੇਖਦੇ ਤਾਂ ਆਖਦੇ ਕਿ ਇਹ ਕੁਰਾਹੇ ਪਏ ਹੋਏ ਲੋਕ ਹਨ।
33وَمَا أُرْسِلُوا عَلَيْهِمْ حَافِظِينَ
33਼ ਹਾਲਾਂ ਕਿ ਉਹ (ਕਾਫ਼ਿਰ) ਉਹਨਾਂ ਉੱਤੇ ਨਿਗਰਾਨ ਬਣਾ ਕੇ ਨਹੀਂ ਭੇਜੇ ਗਏ ਸਨ।
34فَالْيَوْمَ الَّذِينَ آمَنُوا مِنَ الْكُفَّارِ يَضْحَكُونَ
34਼ ਸੋ ਅੱਜ (ਕਿਆਮਤ ਦਿਹਾੜੇ) ਈਮਾਨ ਵਾਲੇ ਕਾਫ਼ਿਰਾਂ ਉੱਤੇ ਹੱਸ ਰਹੇ ਹੋਣਗੇ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
32ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 32

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਅਤੇ ਜਦੋਂ ਉਹ (ਇਨਕਾਰੀ) ਇਹਨਾਂ (ਮੁਸਲਮਾਨਾਂ) ਨੂੰ ਵੇਖਦੇ ਤਾਂ…

ਸੂਰਾ ਆਇਤ 32/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers