ਅਲ-ਮੁਤਫ਼ਫ਼ਿਫ਼ੀਨ · 35/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
عَلَى الْأَرَائِكِ يَنظُرُونَ ۝٣٥
Alal araaa`iki yanzuroon
📖 ਪੰਜਾਬੀ ਵਿੱਚ
35਼ ਸੰਘਾਸਣਾਂ ਉੱਤੇ ਬੈਠੇ ਉਹਨਾਂ ਨੂੰ ਵੇਖ ਰਹੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-36 — ਸੂਰਾ ਅਲ-ਮੁਤਫ਼ਫ਼ਿਫ਼ੀਨ

33وَمَا أُرْسِلُوا عَلَيْهِمْ حَافِظِينَ
33਼ ਹਾਲਾਂ ਕਿ ਉਹ (ਕਾਫ਼ਿਰ) ਉਹਨਾਂ ਉੱਤੇ ਨਿਗਰਾਨ ਬਣਾ ਕੇ ਨਹੀਂ ਭੇਜੇ ਗਏ ਸਨ।
34فَالْيَوْمَ الَّذِينَ آمَنُوا مِنَ الْكُفَّارِ يَضْحَكُونَ
34਼ ਸੋ ਅੱਜ (ਕਿਆਮਤ ਦਿਹਾੜੇ) ਈਮਾਨ ਵਾਲੇ ਕਾਫ਼ਿਰਾਂ ਉੱਤੇ ਹੱਸ ਰਹੇ ਹੋਣਗੇ।
35عَلَى الْأَرَائِكِ يَنظُرُونَ
35਼ ਸੰਘਾਸਣਾਂ ਉੱਤੇ ਬੈਠੇ ਉਹਨਾਂ ਨੂੰ ਵੇਖ ਰਹੇ ਹੋਣਗੇ।
36هَلْ ثُوِّبَ الْكُفَّارُ مَا كَانُوا يَفْعَلُونَ
36਼ (ਅਤੇ ਆਖਣਗੇ) ਕੀ ਇਨਕਾਰੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਮਿਲ ਗਿਆ ਜੋ ਉਹ (ਸੰਸਾਰ ਵਿਚ) ਕਰਦੇ ਸੀ ?
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
35ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 35

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਸੰਘਾਸਣਾਂ ਉੱਤੇ ਬੈਠੇ ਉਹਨਾਂ ਨੂੰ ਵੇਖ ਰਹੇ ਹੋਣਗੇ।

ਸੂਰਾ ਆਇਤ 35/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 33–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers