ਅਲ-ਮੁਤਫ਼ਫ਼ਿਫ਼ੀਨ · 4/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
أَلَا يَظُنُّ أُولَٰئِكَ أَنَّهُم مَّبْعُوثُونَ ۝٤
Alaa yazunnu ulaaa`ika annahum mab`oosoon
📖 ਪੰਜਾਬੀ ਵਿੱਚ
4਼ ਕੀ ਇਹਨਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਕਿ ਜ਼ਰੂਰ ਹੀ ਉਹ (ਕਬਰਾਂ ਵਿੱਚੋਂ) ਕੱਢੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਮੁਤਫ਼ਫ਼ਿਫ਼ੀਨ

2الَّذِينَ إِذَا اكْتَالُوا عَلَى النَّاسِ يَسْتَوْفُونَ
2਼ ਉਹ ਜਦੋਂ ਲੋਕਾਂ ਤੋਂ ਲੈਂਦੇ ਹਨ ਤਾਂ ਪੂਰਾ ਮਿਣ ਕੇ ਲੈਂਦੇ ਹਨ।
3وَإِذَا كَالُوهُمْ أَو وَّزَنُوهُمْ يُخْسِرُونَ
3਼ ਜਦੋਂ ਉਹ ਮਿਣ ਕੇ (ਜਾਂ ਤੌਲ ਕੇ) ਦਿੰਦੇ ਹਨ ਤਾਂ ਘੱਟ ਦਿੰਦੇ ਹਨ।
4أَلَا يَظُنُّ أُولَٰئِكَ أَنَّهُم مَّبْعُوثُونَ
4਼ ਕੀ ਇਹਨਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਕਿ ਜ਼ਰੂਰ ਹੀ ਉਹ (ਕਬਰਾਂ ਵਿੱਚੋਂ) ਕੱਢੇ ਜਾਣਗੇ।
5لِيَوْمٍ عَظِيمٍ
5਼ ਇਕ ਵੱਡੇ ਦਿਹਾੜੇ (ਕਿਆਮਤ) ਲਈ (ਵਿਸ਼ਵਾਸ ਨਹੀਂ ਕਰਦੇ)।
6يَوْمَ يَقُومُ النَّاسُ لِرَبِّ الْعَالَمِينَ
6਼ ਜਿਸ ਦਿਨ ਸਾਰੇ ਲੋਕ ਕੁੱਲ ਜਹਾਨਾਂ ਦੇ ਪਾਲਣਹਾਰ ਦੇ ਅੱਗੇ ਖੜੇ ਹੋਣਗੇ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
4ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 4

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਕੀ ਇਹਨਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਕਿ ਜ਼ਰੂਰ ਹੀ…

ਸੂਰਾ ਆਇਤ 4/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers