ਅਲ-ਮੁਤਫ਼ਫ਼ਿਫ਼ੀਨ · 5/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
لِيَوْمٍ عَظِيمٍ ۝٥
Li Yawmin `Azeem
📖 ਪੰਜਾਬੀ ਵਿੱਚ
5਼ ਇਕ ਵੱਡੇ ਦਿਹਾੜੇ (ਕਿਆਮਤ) ਲਈ (ਵਿਸ਼ਵਾਸ ਨਹੀਂ ਕਰਦੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਮੁਤਫ਼ਫ਼ਿਫ਼ੀਨ

3وَإِذَا كَالُوهُمْ أَو وَّزَنُوهُمْ يُخْسِرُونَ
3਼ ਜਦੋਂ ਉਹ ਮਿਣ ਕੇ (ਜਾਂ ਤੌਲ ਕੇ) ਦਿੰਦੇ ਹਨ ਤਾਂ ਘੱਟ ਦਿੰਦੇ ਹਨ।
4أَلَا يَظُنُّ أُولَٰئِكَ أَنَّهُم مَّبْعُوثُونَ
4਼ ਕੀ ਇਹਨਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਕਿ ਜ਼ਰੂਰ ਹੀ ਉਹ (ਕਬਰਾਂ ਵਿੱਚੋਂ) ਕੱਢੇ ਜਾਣਗੇ।
5لِيَوْمٍ عَظِيمٍ
5਼ ਇਕ ਵੱਡੇ ਦਿਹਾੜੇ (ਕਿਆਮਤ) ਲਈ (ਵਿਸ਼ਵਾਸ ਨਹੀਂ ਕਰਦੇ)।
6يَوْمَ يَقُومُ النَّاسُ لِرَبِّ الْعَالَمِينَ
6਼ ਜਿਸ ਦਿਨ ਸਾਰੇ ਲੋਕ ਕੁੱਲ ਜਹਾਨਾਂ ਦੇ ਪਾਲਣਹਾਰ ਦੇ ਅੱਗੇ ਖੜੇ ਹੋਣਗੇ।
7كَلَّا إِنَّ كِتَابَ الْفُجَّارِ لَفِي سِجِّينٍ
7਼ ਉੱਕਾ ਨਹੀਂ (ਹੋ ਸਕਦਾ ਕਿ ਰੱਬ ਤੁਹਾਡੇ ਕੀਤੇ ਕਰਮਾਂ ਨੂੰ ਨਾ ਜਾਣੇ) ਬੇਸ਼ੱਕ ਭੈੜੇ ਕਰਮਾਂ ਵਾਲਿਆਂ ਦੇ ਕਰਮ-ਪੱਤਰ ਸਿੱਜੀਨ ਵਿਚ ਹਨ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
5ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 5

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਇਕ ਵੱਡੇ ਦਿਹਾੜੇ (ਕਿਆਮਤ) ਲਈ (ਵਿਸ਼ਵਾਸ ਨਹੀਂ ਕਰਦੇ)।

ਸੂਰਾ ਆਇਤ 5/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers