ਅਲ-ਮੁਤਫ਼ਫ਼ਿਫ਼ੀਨ · 7/36
ਅਨੁਵਾਦ ਉਚਾਰਨ — ਸੂਰਾ ਅਲ-ਮੁਤਫ਼ਫ਼ਿਫ਼ੀਨ
كَلَّا إِنَّ كِتَابَ الْفُجَّارِ لَفِي سِجِّينٍ ۝٧
Kallaaa inna kitaabal fujjaari lafee Sijjeen
📖 ਪੰਜਾਬੀ ਵਿੱਚ
7਼ ਉੱਕਾ ਨਹੀਂ (ਹੋ ਸਕਦਾ ਕਿ ਰੱਬ ਤੁਹਾਡੇ ਕੀਤੇ ਕਰਮਾਂ ਨੂੰ ਨਾ ਜਾਣੇ) ਬੇਸ਼ੱਕ ਭੈੜੇ ਕਰਮਾਂ ਵਾਲਿਆਂ ਦੇ ਕਰਮ-ਪੱਤਰ ਸਿੱਜੀਨ ਵਿਚ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਮੁਤਫ਼ਫ਼ਿਫ਼ੀਨ

5لِيَوْمٍ عَظِيمٍ
5਼ ਇਕ ਵੱਡੇ ਦਿਹਾੜੇ (ਕਿਆਮਤ) ਲਈ (ਵਿਸ਼ਵਾਸ ਨਹੀਂ ਕਰਦੇ)।
6يَوْمَ يَقُومُ النَّاسُ لِرَبِّ الْعَالَمِينَ
6਼ ਜਿਸ ਦਿਨ ਸਾਰੇ ਲੋਕ ਕੁੱਲ ਜਹਾਨਾਂ ਦੇ ਪਾਲਣਹਾਰ ਦੇ ਅੱਗੇ ਖੜੇ ਹੋਣਗੇ।
7كَلَّا إِنَّ كِتَابَ الْفُجَّارِ لَفِي سِجِّينٍ
7਼ ਉੱਕਾ ਨਹੀਂ (ਹੋ ਸਕਦਾ ਕਿ ਰੱਬ ਤੁਹਾਡੇ ਕੀਤੇ ਕਰਮਾਂ ਨੂੰ ਨਾ ਜਾਣੇ) ਬੇਸ਼ੱਕ ਭੈੜੇ ਕਰਮਾਂ ਵਾਲਿਆਂ ਦੇ ਕਰਮ-ਪੱਤਰ ਸਿੱਜੀਨ ਵਿਚ ਹਨ।
8وَمَا أَدْرَاكَ مَا سِجِّينٌ
8਼ ਅਤੇ ਤੁਸੀਂ ਕੀ ਜਾਣੋਂ ਕਿ ਸਿੱਜੀਨ ਕੀ ਹੈ।
9كِتَابٌ مَّرْقُومٌ
9਼ ਇਹ ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿੱਚੋਂ ਭੈੜੇ ਲੋਕਾਂ ਦੀ ਕਰਮ-ਪੱਤਰੀ) ਹੈ।
ਅਲ-ਮੁਤਫ਼ਫ਼ਿਫ਼ੀਨਕੁਰਾਨ ਸੂਚੀ
36ਆਇਤ
MeccanRevelation
7ਆਇਤ

ਅਨੁਵਾਦ — ਅਲ-ਮੁਤਫ਼ਫ਼ਿਫ਼ੀਨ 7

ਸੂਰਾ ਅਲ-ਮੁਤਫ਼ਫ਼ਿਫ਼ੀਨ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਉੱਕਾ ਨਹੀਂ (ਹੋ ਸਕਦਾ ਕਿ ਰੱਬ ਤੁਹਾਡੇ ਕੀਤੇ ਕਰਮਾਂ…

ਸੂਰਾ ਆਇਤ 7/36 — ਸੂਰਾ ਅਲ-ਮੁਤਫ਼ਫ਼ਿਫ਼ੀਨ المطففين (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਤਫ਼ਫ਼ਿਫ਼ੀਨ ਸੁਣੋ, ਸੂਰਾ ਅਲ-ਮੁਤਫ਼ਫ਼ਿਫ਼ੀਨ ਅਨੁਵਾਦ, ਸੂਰਾ ਅਲ-ਮੁਤਫ਼ਫ਼ਿਫ਼ੀਨ mp3, ਸੂਰਾ ਅਲ-ਮੁਤਫ਼ਫ਼ਿਫ਼ੀਨ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers