ਅਲ-ਇਨਸ਼ਿਕਾਕ · 13/25
ਅਨੁਵਾਦ ਉਚਾਰਨ — ਸੂਰਾ ਅਲ-ਇਨਸ਼ਿਕਾਕ
إِنَّهُ كَانَ فِي أَهْلِهِ مَسْرُورًا ۝١٣
Innahoo kaana feee ahlihee masrooraa
📖 ਪੰਜਾਬੀ ਵਿੱਚ
13਼ ਬੇਸ਼ੱਕ ਉਹ (ਸੰਸਾਰ ਵਿਚ) ਆਪਣੇ ਪਰਿਵਾਰ (ਆਪਣੇ ਜਿਿਹਆਂ) ਵਿਚ ਬਹੁਤ ਖ਼ੁਸ਼ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਇਨਸ਼ਿਕਾਕ

11فَسَوْفَ يَدْعُو ثُبُورًا
11਼ ਤਾਂ ਉਹ ਜ਼ਰੂਰ ਹੀ ਬਰਬਾਦੀ ਨੂੰ ਸੱਦੇਗਾ।
12وَيَصْلَىٰ سَعِيرًا
12਼ ਅਤੇ ਉਹ ਭੜਕਦੀ ਹੋਈ ਅਗੱ ਵਿਚ ਸੁੱਟਿਆ ਜਾਵੇਗਾ।
13إِنَّهُ كَانَ فِي أَهْلِهِ مَسْرُورًا
13਼ ਬੇਸ਼ੱਕ ਉਹ (ਸੰਸਾਰ ਵਿਚ) ਆਪਣੇ ਪਰਿਵਾਰ (ਆਪਣੇ ਜਿਿਹਆਂ) ਵਿਚ ਬਹੁਤ ਖ਼ੁਸ਼ ਸੀ।
14إِنَّهُ ظَنَّ أَن لَّن يَحُورَ
14਼ ਬੇਸ਼ੱਕ ਉਹ ਸਮਝਦਾ ਸੀ ਕਿ ਉਹ ਕਦੇ ਵੀ (ਅੱਲਾਹ ਵੱਲ) ਮੁੜਕੇ ਨਹੀਂ ਜਾਵੇਗਾ।
15بَلَىٰ إِنَّ رَبَّهُ كَانَ بِهِ بَصِيرًا
15਼ ਕਿਉਂ ਨਹੀਂ (ਜਾਵੇਗਾ), ਉਸ ਦਾ ਰੱਬ ਉਸ ਨੂੰ ਵੇਖ ਰਿਹਾ ਸੀ।
ਅਲ-ਇਨਸ਼ਿਕਾਕਕੁਰਾਨ ਸੂਚੀ
25ਆਇਤ
MeccanRevelation
13ਆਇਤ

ਅਨੁਵਾਦ — ਅਲ-ਇਨਸ਼ਿਕਾਕ 13

ਸੂਰਾ ਅਲ-ਇਨਸ਼ਿਕਾਕ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਬੇਸ਼ੱਕ ਉਹ (ਸੰਸਾਰ ਵਿਚ) ਆਪਣੇ ਪਰਿਵਾਰ (ਆਪਣੇ ਜਿਿਹਆਂ) ਵਿਚ…

ਸੂਰਾ ਆਇਤ 13/25 — ਸੂਰਾ ਅਲ-ਇਨਸ਼ਿਕਾਕ الإنشقاق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸ਼ਿਕਾਕ ਸੁਣੋ, ਸੂਰਾ ਅਲ-ਇਨਸ਼ਿਕਾਕ ਅਨੁਵਾਦ, ਸੂਰਾ ਅਲ-ਇਨਸ਼ਿਕਾਕ mp3, ਸੂਰਾ ਅਲ-ਇਨਸ਼ਿਕਾਕ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers