ਅਲ-ਇਨਸ਼ਿਕਾਕ · 15/25
ਅਨੁਵਾਦ ਉਚਾਰਨ — ਅਲ-ਇਨਸ਼ਿਕਾਕ
بَلَىٰ إِنَّ رَبَّهُ كَانَ بِهِ بَصِيرًا ۝١٥
Balaaa inna Rabbahoo kaana bihee baseeraa
📖 ਪੰਜਾਬੀ ਵਿੱਚ
15਼ ਕਿਉਂ ਨਹੀਂ (ਜਾਵੇਗਾ), ਉਸ ਦਾ ਰੱਬ ਉਸ ਨੂੰ ਵੇਖ ਰਿਹਾ ਸੀ।

🎧 ਸੁਣੋ


📜 ਆਇਤ 13-17 — ਅਲ-ਇਨਸ਼ਿਕਾਕ

13إِنَّهُ كَانَ فِي أَهْلِهِ مَسْرُورًا
13਼ ਬੇਸ਼ੱਕ ਉਹ (ਸੰਸਾਰ ਵਿਚ) ਆਪਣੇ ਪਰਿਵਾਰ (ਆਪਣੇ ਜਿਿਹਆਂ) ਵਿਚ ਬਹੁਤ ਖ਼ੁਸ਼ ਸੀ।
14إِنَّهُ ظَنَّ أَن لَّن يَحُورَ
14਼ ਬੇਸ਼ੱਕ ਉਹ ਸਮਝਦਾ ਸੀ ਕਿ ਉਹ ਕਦੇ ਵੀ (ਅੱਲਾਹ ਵੱਲ) ਮੁੜਕੇ ਨਹੀਂ ਜਾਵੇਗਾ।
15بَلَىٰ إِنَّ رَبَّهُ كَانَ بِهِ بَصِيرًا
15਼ ਕਿਉਂ ਨਹੀਂ (ਜਾਵੇਗਾ), ਉਸ ਦਾ ਰੱਬ ਉਸ ਨੂੰ ਵੇਖ ਰਿਹਾ ਸੀ।
16فَلَا أُقْسِمُ بِالشَّفَقِ
16਼ ਸੋ ਮੈਂ ਸਹੁੰ ਖਾਂਦਾ ਹਾਂ ਸੰਝ ਵੇਲੇ ਦੀ ਲਾਲੀ ਦੀ।
17وَاللَّيْلِ وَمَا وَسَقَ
17਼ ਅਤੇ ਰਾਤ ਦੀ ਅਤੇ ਉਸ ਦੀ ਜੋ ਕੁੱਝ ਉਹ ਸਮੇਟ ਲੈਂਦੀ ਹੈ।
ਅਲ-ਇਨਸ਼ਿਕਾਕਕੁਰਾਨ ਸੂਚੀ
25ਆਇਤ
MeccanRevelation
15ਆਇਤ

ਅਨੁਵਾਦ — ਅਲ-ਇਨਸ਼ਿਕਾਕ 15

ਸੂਰਾ ਅਲ-ਇਨਸ਼ਿਕਾਕ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਕਿਉਂ ਨਹੀਂ (ਜਾਵੇਗਾ), ਉਸ ਦਾ ਰੱਬ ਉਸ ਨੂੰ ਵੇਖ…

ਸੂਰਾ ਆਇਤ 15/25 — ਅਲ-ਇਨਸ਼ਿਕਾਕ الإنشقاق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਨਸ਼ਿਕਾਕ ਸੁਣੋ, ਅਲ-ਇਨਸ਼ਿਕਾਕ ਅਨੁਵਾਦ, ਅਲ-ਇਨਸ਼ਿਕਾਕ mp3, ਅਲ-ਇਨਸ਼ਿਕਾਕ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers