ਅਲ-ਇਨਸ਼ਿਕਾਕ · 20/25
ਅਨੁਵਾਦ ਉਚਾਰਨ — ਸੂਰਾ ਅਲ-ਇਨਸ਼ਿਕਾਕ
فَمَا لَهُمْ لَا يُؤْمِنُونَ ۝٢٠
Famaa lahum laa yu`minoon
📖 ਪੰਜਾਬੀ ਵਿੱਚ
20਼ ਫੇਰ ਇਹਨਾਂ (ਇਨਕਾਰੀਆਂ) ਨੂੰ ਕੀ ਹੋ ਗਿਆ ਕਿ ਉਹ ਈਮਾਨ ਨਹੀਂ ਲਿਆਏ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਇਨਸ਼ਿਕਾਕ

18وَالْقَمَرِ إِذَا اتَّسَقَ
18਼ ਅਤੇ ਚੰਨ ਦੀ ਜਦੋਂ ਉਹ ਪੂਰਾ ਹੁੰਦਾ ਹੈ।
19لَتَرْكَبُنَّ طَبَقًا عَن طَبَقٍ
19਼ ਤੁਸੀਂ (ਲੋਕ) ਜ਼ਰੂਰ ਹੀ ਇਕ ਹਾਲਤ ਤੋਂ ਦੂਜੀ ਹਾਲਤ ਵੱਲ ਦਰਜਾ-ਬ-ਦਰਜਾ ਪਹੁੰਚ ਰਹੇ ਹੋ।
20فَمَا لَهُمْ لَا يُؤْمِنُونَ
20਼ ਫੇਰ ਇਹਨਾਂ (ਇਨਕਾਰੀਆਂ) ਨੂੰ ਕੀ ਹੋ ਗਿਆ ਕਿ ਉਹ ਈਮਾਨ ਨਹੀਂ ਲਿਆਏ ?
21وَإِذَا قُرِئَ عَلَيْهِمُ الْقُرْآنُ لَا يَسْجُدُونَ ۩
21਼ ਅਤੇ ਜਦੋਂ ਉਹਨਾਂ ਅੱਗੇ .ਕੁਰਆਨ ਪੜ੍ਹਿਆ ਜਾਂਦਾ ਹੈ ਤਾਂ ਉਹ ਸਿਜਦਾ ਨਹੀਂ ਕਰਦੇ।
22بَلِ الَّذِينَ كَفَرُوا يُكَذِّبُونَ
22਼ ਸਗੋਂ ਕਾਫ਼ਿਰ ਤਾਂ (.ਕੁਰਆਨ ਨੂੰ) ਝੁਠਲਾਉਂਦੇ ਹਨ।1
ਅਲ-ਇਨਸ਼ਿਕਾਕਕੁਰਾਨ ਸੂਚੀ
25ਆਇਤ
MeccanRevelation
20ਆਇਤ

ਅਨੁਵਾਦ — ਅਲ-ਇਨਸ਼ਿਕਾਕ 20

ਸੂਰਾ ਅਲ-ਇਨਸ਼ਿਕਾਕ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਫੇਰ ਇਹਨਾਂ (ਇਨਕਾਰੀਆਂ) ਨੂੰ ਕੀ ਹੋ ਗਿਆ ਕਿ ਉਹ…

ਸੂਰਾ ਆਇਤ 20/25 — ਸੂਰਾ ਅਲ-ਇਨਸ਼ਿਕਾਕ الإنشقاق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸ਼ਿਕਾਕ ਸੁਣੋ, ਸੂਰਾ ਅਲ-ਇਨਸ਼ਿਕਾਕ ਅਨੁਵਾਦ, ਸੂਰਾ ਅਲ-ਇਨਸ਼ਿਕਾਕ mp3, ਸੂਰਾ ਅਲ-ਇਨਸ਼ਿਕਾਕ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers