ਅਲ-ਇਨਸ਼ਿਕਾਕ · 21/25
ਅਨੁਵਾਦ ਉਚਾਰਨ — ਸੂਰਾ ਅਲ-ਇਨਸ਼ਿਕਾਕ
وَإِذَا قُرِئَ عَلَيْهِمُ الْقُرْآنُ لَا يَسْجُدُونَ ۩ ۝٢١
Wa izaa quri`a `alaihimul Quraanu laa yasjudoon
📖 ਪੰਜਾਬੀ ਵਿੱਚ
21਼ ਅਤੇ ਜਦੋਂ ਉਹਨਾਂ ਅੱਗੇ .ਕੁਰਆਨ ਪੜ੍ਹਿਆ ਜਾਂਦਾ ਹੈ ਤਾਂ ਉਹ ਸਿਜਦਾ ਨਹੀਂ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਇਨਸ਼ਿਕਾਕ

19لَتَرْكَبُنَّ طَبَقًا عَن طَبَقٍ
19਼ ਤੁਸੀਂ (ਲੋਕ) ਜ਼ਰੂਰ ਹੀ ਇਕ ਹਾਲਤ ਤੋਂ ਦੂਜੀ ਹਾਲਤ ਵੱਲ ਦਰਜਾ-ਬ-ਦਰਜਾ ਪਹੁੰਚ ਰਹੇ ਹੋ।
20فَمَا لَهُمْ لَا يُؤْمِنُونَ
20਼ ਫੇਰ ਇਹਨਾਂ (ਇਨਕਾਰੀਆਂ) ਨੂੰ ਕੀ ਹੋ ਗਿਆ ਕਿ ਉਹ ਈਮਾਨ ਨਹੀਂ ਲਿਆਏ ?
21وَإِذَا قُرِئَ عَلَيْهِمُ الْقُرْآنُ لَا يَسْجُدُونَ ۩
21਼ ਅਤੇ ਜਦੋਂ ਉਹਨਾਂ ਅੱਗੇ .ਕੁਰਆਨ ਪੜ੍ਹਿਆ ਜਾਂਦਾ ਹੈ ਤਾਂ ਉਹ ਸਿਜਦਾ ਨਹੀਂ ਕਰਦੇ।
22بَلِ الَّذِينَ كَفَرُوا يُكَذِّبُونَ
22਼ ਸਗੋਂ ਕਾਫ਼ਿਰ ਤਾਂ (.ਕੁਰਆਨ ਨੂੰ) ਝੁਠਲਾਉਂਦੇ ਹਨ।1
23وَاللَّهُ أَعْلَمُ بِمَا يُوعُونَ
23਼ ਅਤੇ ਜੋ ਕੁੱਝ ਵੀ ਉਹ (ਆਪਣੇ ਦਿਲਾਂ ਵਿਚ) ਸੁਰੱਖਿਅਤ ਰੱਖਦੇ ਹਨ ਅੱਲਾਹ ਉਹਨਾਂ (ਗੱਲਾਂ) ਨੂੰ ਭਲੀ-ਭਾਂਤ ਜਾਣਦਾ ਹੈ।
ਅਲ-ਇਨਸ਼ਿਕਾਕਕੁਰਾਨ ਸੂਚੀ
25ਆਇਤ
MeccanRevelation
21ਆਇਤ

ਅਨੁਵਾਦ — ਅਲ-ਇਨਸ਼ਿਕਾਕ 21

ਸੂਰਾ ਅਲ-ਇਨਸ਼ਿਕਾਕ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਅਤੇ ਜਦੋਂ ਉਹਨਾਂ ਅੱਗੇ .ਕੁਰਆਨ ਪੜ੍ਹਿਆ ਜਾਂਦਾ ਹੈ ਤਾਂ…

ਸੂਰਾ ਆਇਤ 21/25 — ਸੂਰਾ ਅਲ-ਇਨਸ਼ਿਕਾਕ الإنشقاق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸ਼ਿਕਾਕ ਸੁਣੋ, ਸੂਰਾ ਅਲ-ਇਨਸ਼ਿਕਾਕ ਅਨੁਵਾਦ, ਸੂਰਾ ਅਲ-ਇਨਸ਼ਿਕਾਕ mp3, ਸੂਰਾ ਅਲ-ਇਨਸ਼ਿਕਾਕ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers