ਅਲ-ਇਨਸ਼ਿਕਾਕ · 23/25
ਅਨੁਵਾਦ ਉਚਾਰਨ — ਸੂਰਾ ਅਲ-ਇਨਸ਼ਿਕਾਕ
وَاللَّهُ أَعْلَمُ بِمَا يُوعُونَ ۝٢٣
Wallaahu a`lamu bimaa yoo`oon
📖 ਪੰਜਾਬੀ ਵਿੱਚ
23਼ ਅਤੇ ਜੋ ਕੁੱਝ ਵੀ ਉਹ (ਆਪਣੇ ਦਿਲਾਂ ਵਿਚ) ਸੁਰੱਖਿਅਤ ਰੱਖਦੇ ਹਨ ਅੱਲਾਹ ਉਹਨਾਂ (ਗੱਲਾਂ) ਨੂੰ ਭਲੀ-ਭਾਂਤ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਇਨਸ਼ਿਕਾਕ

21وَإِذَا قُرِئَ عَلَيْهِمُ الْقُرْآنُ لَا يَسْجُدُونَ ۩
21਼ ਅਤੇ ਜਦੋਂ ਉਹਨਾਂ ਅੱਗੇ .ਕੁਰਆਨ ਪੜ੍ਹਿਆ ਜਾਂਦਾ ਹੈ ਤਾਂ ਉਹ ਸਿਜਦਾ ਨਹੀਂ ਕਰਦੇ।
22بَلِ الَّذِينَ كَفَرُوا يُكَذِّبُونَ
22਼ ਸਗੋਂ ਕਾਫ਼ਿਰ ਤਾਂ (.ਕੁਰਆਨ ਨੂੰ) ਝੁਠਲਾਉਂਦੇ ਹਨ।1
23وَاللَّهُ أَعْلَمُ بِمَا يُوعُونَ
23਼ ਅਤੇ ਜੋ ਕੁੱਝ ਵੀ ਉਹ (ਆਪਣੇ ਦਿਲਾਂ ਵਿਚ) ਸੁਰੱਖਿਅਤ ਰੱਖਦੇ ਹਨ ਅੱਲਾਹ ਉਹਨਾਂ (ਗੱਲਾਂ) ਨੂੰ ਭਲੀ-ਭਾਂਤ ਜਾਣਦਾ ਹੈ।
24فَبَشِّرْهُم بِعَذَابٍ أَلِيمٍ
24਼ ਤੁਸੀਂ (ਹੇ ਮੁਹੰਮਦ ਸ:!) ਉਹਨਾਂ ਨੂੰ ਦੁਖਦਾਈ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।
25إِلَّا الَّذِينَ آمَنُوا وَعَمِلُوا الصَّالِحَاتِ لَهُمْ أَجْرٌ غَيْرُ مَمْنُونٍ
25਼ ਪਰ ਜਿਹੜੇ ਲੋਕ ਅੱਲਾਹ ਅਤੇ ਰਸੂਲ ਉੱਤੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕਰਮ ਵੀ ਕੀਤੇ, ਉਹਨਾਂ ਲਈ ਨਾ ਮੁੱਕਣ ਵਾਲਾ ਅਜਰ (ਬਦਲਾ) ਹੈ।
ਅਲ-ਇਨਸ਼ਿਕਾਕਕੁਰਾਨ ਸੂਚੀ
25ਆਇਤ
MeccanRevelation
23ਆਇਤ

ਅਨੁਵਾਦ — ਅਲ-ਇਨਸ਼ਿਕਾਕ 23

ਸੂਰਾ ਅਲ-ਇਨਸ਼ਿਕਾਕ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਅਤੇ ਜੋ ਕੁੱਝ ਵੀ ਉਹ (ਆਪਣੇ ਦਿਲਾਂ ਵਿਚ) ਸੁਰੱਖਿਅਤ…

ਸੂਰਾ ਆਇਤ 23/25 — ਸੂਰਾ ਅਲ-ਇਨਸ਼ਿਕਾਕ الإنشقاق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸ਼ਿਕਾਕ ਸੁਣੋ, ਸੂਰਾ ਅਲ-ਇਨਸ਼ਿਕਾਕ ਅਨੁਵਾਦ, ਸੂਰਾ ਅਲ-ਇਨਸ਼ਿਕਾਕ mp3, ਸੂਰਾ ਅਲ-ਇਨਸ਼ਿਕਾਕ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers