ਅਲ-ਇਨਸ਼ਿਕਾਕ · 6/25
ਅਨੁਵਾਦ ਉਚਾਰਨ — ਸੂਰਾ ਅਲ-ਇਨਸ਼ਿਕਾਕ
يَا أَيُّهَا الْإِنسَانُ إِنَّكَ كَادِحٌ إِلَىٰ رَبِّكَ كَدْحًا فَمُلَاقِيهِ ۝٦
Yaaa ayyuhal insaanu innaka kaadihun ilaa Rabbika kad han famulaaqeeh
📖 ਪੰਜਾਬੀ ਵਿੱਚ
6਼ (ਹੇ ਮਨੁੱਖ! ਤੂੰ ਆਪਣੇ ਰੱਬ ਵੱਲ (ਜਾਣ ਲਈ) ਕਰੜੀ ਮਿਹਨਤ ਕਰ ਰਿਹਾ ਹੈ, ਅੰਤ ਤੂੰ ਉਸ ਨੂੰ ਮਿਲਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਇਨਸ਼ਿਕਾਕ

4وَأَلْقَتْ مَا فِيهَا وَتَخَلَّتْ
4਼ ਅਤੇ ਉਸ ਦੇ ਅੰਦਰ ਜੋ ਵੀ ਹੈ ਉਹ ਉਸ ਨੂੰ ਬਾਹਰ ਸੁੱਟ ਦੇਵੇਗੀ ਅਤੇ ਖਾਲੀ ਹੋ ਜਾਵੇਗੀ।
5وَأَذِنَتْ لِرَبِّهَا وَحُقَّتْ
5਼ ਅਤੇ (ਇੰਜ) ਉਹ ਆਪਣੇ ਰੱਬ ਦੇ ਹੁਕਮਾਂ ਦੀ ਪਾਲਣਾ ਕਰੇਗੀ ਅਤੇ ਉਸ ਦਾ ਹੱਕ ਵੀ ਇਹੋ ਹੈ।
6يَا أَيُّهَا الْإِنسَانُ إِنَّكَ كَادِحٌ إِلَىٰ رَبِّكَ كَدْحًا فَمُلَاقِيهِ
6਼ (ਹੇ ਮਨੁੱਖ! ਤੂੰ ਆਪਣੇ ਰੱਬ ਵੱਲ (ਜਾਣ ਲਈ) ਕਰੜੀ ਮਿਹਨਤ ਕਰ ਰਿਹਾ ਹੈ, ਅੰਤ ਤੂੰ ਉਸ ਨੂੰ ਮਿਲਣ ਵਾਲਾ ਹੈ।
7فَأَمَّا مَنْ أُوتِيَ كِتَابَهُ بِيَمِينِهِ
7਼ ਬਸ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ।
8فَسَوْفَ يُحَاسَبُ حِسَابًا يَسِيرًا
8਼ ਤਾਂ ਛੇਤੀ ਹੀ ਉਸ ਤੋਂ ਸੌਖਾ ਹਿਸਾਬ ਲਿਆ ਜਾਵੇਗਾ।
ਅਲ-ਇਨਸ਼ਿਕਾਕਕੁਰਾਨ ਸੂਚੀ
25ਆਇਤ
MeccanRevelation
6ਆਇਤ

ਅਨੁਵਾਦ — ਅਲ-ਇਨਸ਼ਿਕਾਕ 6

ਸੂਰਾ ਅਲ-ਇਨਸ਼ਿਕਾਕ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ (ਹੇ ਮਨੁੱਖ! ਤੂੰ ਆਪਣੇ ਰੱਬ ਵੱਲ (ਜਾਣ ਲਈ) ਕਰੜੀ…

ਸੂਰਾ ਆਇਤ 6/25 — ਸੂਰਾ ਅਲ-ਇਨਸ਼ਿਕਾਕ الإنشقاق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸ਼ਿਕਾਕ ਸੁਣੋ, ਸੂਰਾ ਅਲ-ਇਨਸ਼ਿਕਾਕ ਅਨੁਵਾਦ, ਸੂਰਾ ਅਲ-ਇਨਸ਼ਿਕਾਕ mp3, ਸੂਰਾ ਅਲ-ਇਨਸ਼ਿਕਾਕ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers