ਅਲ-ਬੁਰੂਜ · 11/22
ਅਨੁਵਾਦ ਉਚਾਰਨ — ਸੂਰਾ ਅਲ-ਬੁਰੂਜ
إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتٌ تَجْرِي مِن تَحْتِهَا الْأَنْهَارُ ۚ ذَٰلِكَ الْفَوْزُ الْكَبِيرُ ۝١١
Innal lazeena aamanoo wa `amilus saalihaati lahum Jannaatun tajree min tahtihal anhaar; zaalikal fawzul kabeer
📖 ਪੰਜਾਬੀ ਵਿੱਚ
11਼ ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹਨਾਂ ਲਈ ਬਾਗ਼ ਹਨ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ, ਇਹੋ ਅਸਲੀ ਕਾਮਯਾਬੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਬੁਰੂਜ

9الَّذِي لَهُ مُلْكُ السَّمَاوَاتِ وَالْأَرْضِ ۚ وَاللَّهُ عَلَىٰ كُلِّ شَيْءٍ شَهِيدٌ
9਼ ਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਅੱਲਾਹ ਹਰੇਕ ਚੀਜ਼ ਨੂੰ ਵੇਖ ਰਿਹਾ ਹੈ।
10إِنَّ الَّذِينَ فَتَنُوا الْمُؤْمِنِينَ وَالْمُؤْمِنَاتِ ثُمَّ لَمْ يَتُوبُوا فَلَهُمْ عَذَابُ جَهَنَّمَ وَلَهُمْ عَذَابُ الْحَرِيقِ
10਼ ਜਿਨ੍ਹਾਂ ਲੋਕਾਂ ਨੇ ਈਮਾਨ ਵਾਲੇ ਪੁਰਸ਼ਾਂ ਨੂੰ ਅਤੇ ਈਮਾਨ ਵਾਲੀਆਂ ਜ਼ਨਾਨੀਆਂ ਨੂੰ ਸਤਾਇਆ ਫੇਰ (ਇਸ ਤੋਂ) ਤੌਬਾ ਵੀ ਨਹੀਂ, ਕੀਤੀ ਉਹਨਾਂ ਲਈ ਨਰਕ ਦਾ ਅਜ਼ਾਬ (ਸਜ਼ਾ) ਹੈ ਅਤੇ ਉਹਨਾਂ ਲਈ ਸਾੜੇ ਜਾਣ ਵਾਲੀ ਸਜ਼ਾ ਹੈ।
11إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتٌ تَجْرِي مِن تَحْتِهَا الْأَنْهَارُ ۚ ذَٰلِكَ الْفَوْزُ الْكَبِيرُ
11਼ ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹਨਾਂ ਲਈ ਬਾਗ਼ ਹਨ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ, ਇਹੋ ਅਸਲੀ ਕਾਮਯਾਬੀ ਹੈ।
12إِنَّ بَطْشَ رَبِّكَ لَشَدِيدٌ
12਼ ਬੇਸ਼ਕ ਤੁਹਾਡੇ ਰੱਬ ਦੀ ਪਕੜ ਬਹੁਤ ਹੀ ਕਰੜੀ ਹੈ।
13إِنَّهُ هُوَ يُبْدِئُ وَيُعِيدُ
13਼ ਬੇਸ਼ੱਕ ਉਹੀਓ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹੀਓ ਦੂਜੀ ਵਾਰ (ਮਰਨ ਤੋਂ ਬਾਅਦ) ਪੈਦਾ ਕਰੇਗਾ।
ਅਲ-ਬੁਰੂਜਕੁਰਾਨ ਸੂਚੀ
22ਆਇਤ
MeccanRevelation
11ਆਇਤ

ਅਨੁਵਾਦ — ਅਲ-ਬੁਰੂਜ 11

ਸੂਰਾ ਅਲ-ਬੁਰੂਜ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ…

ਸੂਰਾ ਆਇਤ 11/22 — ਸੂਰਾ ਅਲ-ਬੁਰੂਜ البروج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬੁਰੂਜ ਸੁਣੋ, ਸੂਰਾ ਅਲ-ਬੁਰੂਜ ਅਨੁਵਾਦ, ਸੂਰਾ ਅਲ-ਬੁਰੂਜ mp3, ਸੂਰਾ ਅਲ-ਬੁਰੂਜ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers