ਅਲ-ਬੁਰੂਜ · 12/22
ਅਨੁਵਾਦ ਉਚਾਰਨ — ਅਲ-ਬੁਰੂਜ
إِنَّ بَطْشَ رَبِّكَ لَشَدِيدٌ ۝١٢
Inna batsha Rabbika lashadeed
📖 ਪੰਜਾਬੀ ਵਿੱਚ
12਼ ਬੇਸ਼ਕ ਤੁਹਾਡੇ ਰੱਬ ਦੀ ਪਕੜ ਬਹੁਤ ਹੀ ਕਰੜੀ ਹੈ।
🎧 ਸੁਣੋ

📜 ਆਇਤ 10-14 — ਅਲ-ਬੁਰੂਜ

10إِنَّ الَّذِينَ فَتَنُوا الْمُؤْمِنِينَ وَالْمُؤْمِنَاتِ ثُمَّ لَمْ يَتُوبُوا فَلَهُمْ عَذَابُ جَهَنَّمَ وَلَهُمْ عَذَابُ الْحَرِيقِ
10਼ ਜਿਨ੍ਹਾਂ ਲੋਕਾਂ ਨੇ ਈਮਾਨ ਵਾਲੇ ਪੁਰਸ਼ਾਂ ਨੂੰ ਅਤੇ ਈਮਾਨ ਵਾਲੀਆਂ ਜ਼ਨਾਨੀਆਂ ਨੂੰ ਸਤਾਇਆ ਫੇਰ (ਇਸ ਤੋਂ) ਤੌਬਾ ਵੀ ਨਹੀਂ, ਕੀਤੀ ਉਹਨਾਂ ਲਈ ਨਰਕ ਦਾ ਅਜ਼ਾਬ (ਸਜ਼ਾ) ਹੈ ਅਤੇ ਉਹਨਾਂ ਲਈ ਸਾੜੇ ਜਾਣ ਵਾਲੀ ਸਜ਼ਾ ਹੈ।
11إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتٌ تَجْرِي مِن تَحْتِهَا الْأَنْهَارُ ۚ ذَٰلِكَ الْفَوْزُ الْكَبِيرُ
11਼ ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹਨਾਂ ਲਈ ਬਾਗ਼ ਹਨ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ, ਇਹੋ ਅਸਲੀ ਕਾਮਯਾਬੀ ਹੈ।
12إِنَّ بَطْشَ رَبِّكَ لَشَدِيدٌ
12਼ ਬੇਸ਼ਕ ਤੁਹਾਡੇ ਰੱਬ ਦੀ ਪਕੜ ਬਹੁਤ ਹੀ ਕਰੜੀ ਹੈ।
13إِنَّهُ هُوَ يُبْدِئُ وَيُعِيدُ
13਼ ਬੇਸ਼ੱਕ ਉਹੀਓ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹੀਓ ਦੂਜੀ ਵਾਰ (ਮਰਨ ਤੋਂ ਬਾਅਦ) ਪੈਦਾ ਕਰੇਗਾ।
14وَهُوَ الْغَفُورُ الْوَدُودُ
14਼ ਉਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਅਤੇ ਬਹੁਤ ਹੀ ਮੁਹੱਬਤ ਕਰਨ ਵਾਲਾ ਹੈ।
ਅਲ-ਬੁਰੂਜਕੁਰਾਨ ਸੂਚੀ
22ਆਇਤ
MeccanRevelation
12ਆਇਤ

ਅਨੁਵਾਦ — ਅਲ-ਬੁਰੂਜ 12

ਸੂਰਾ ਅਲ-ਬੁਰੂਜ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਬੇਸ਼ਕ ਤੁਹਾਡੇ ਰੱਬ ਦੀ ਪਕੜ ਬਹੁਤ ਹੀ ਕਰੜੀ ਹੈ।

ਸੂਰਾ ਆਇਤ 12/22 — ਅਲ-ਬੁਰੂਜ البروج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬੁਰੂਜ ਸੁਣੋ, ਅਲ-ਬੁਰੂਜ ਅਨੁਵਾਦ, ਅਲ-ਬੁਰੂਜ mp3, ਅਲ-ਬੁਰੂਜ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers