ਅਲ-ਬੁਰੂਜ · 15/22
ਅਨੁਵਾਦ ਉਚਾਰਨ — ਸੂਰਾ ਅਲ-ਬੁਰੂਜ
ذُو الْعَرْشِ الْمَجِيدُ ۝١٥
Zul `Arshil Majeed
📖 ਪੰਜਾਬੀ ਵਿੱਚ
15਼ ਉਹ ਅਰਸ਼ ਦਾ ਮਾਲਿਕ ਅਤੇ ਉੱਚੀ ਸ਼ਾਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਬੁਰੂਜ

13إِنَّهُ هُوَ يُبْدِئُ وَيُعِيدُ
13਼ ਬੇਸ਼ੱਕ ਉਹੀਓ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹੀਓ ਦੂਜੀ ਵਾਰ (ਮਰਨ ਤੋਂ ਬਾਅਦ) ਪੈਦਾ ਕਰੇਗਾ।
14وَهُوَ الْغَفُورُ الْوَدُودُ
14਼ ਉਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਅਤੇ ਬਹੁਤ ਹੀ ਮੁਹੱਬਤ ਕਰਨ ਵਾਲਾ ਹੈ।
15ذُو الْعَرْشِ الْمَجِيدُ
15਼ ਉਹ ਅਰਸ਼ ਦਾ ਮਾਲਿਕ ਅਤੇ ਉੱਚੀ ਸ਼ਾਨ ਵਾਲਾ ਹੈ।
16فَعَّالٌ لِّمَا يُرِيدُ
16਼ ਜੋ ਚਾਹੁੰਦਾ ਹੈ ਕਰਦਾ ਹੈ।
17هَلْ أَتَاكَ حَدِيثُ الْجُنُودِ
17਼ ਕੀ ਤੁਹਾਨੂੰ ਫ਼ੋਜਾਂ ਦੀ ਖ਼ਬਰ ਪਹੁੰਚੀ ਹੈ।
ਅਲ-ਬੁਰੂਜਕੁਰਾਨ ਸੂਚੀ
22ਆਇਤ
MeccanRevelation
15ਆਇਤ

ਅਨੁਵਾਦ — ਅਲ-ਬੁਰੂਜ 15

ਸੂਰਾ ਅਲ-ਬੁਰੂਜ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਹ ਅਰਸ਼ ਦਾ ਮਾਲਿਕ ਅਤੇ ਉੱਚੀ ਸ਼ਾਨ ਵਾਲਾ ਹੈ।

ਸੂਰਾ ਆਇਤ 15/22 — ਸੂਰਾ ਅਲ-ਬੁਰੂਜ البروج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬੁਰੂਜ ਸੁਣੋ, ਸੂਰਾ ਅਲ-ਬੁਰੂਜ ਅਨੁਵਾਦ, ਸੂਰਾ ਅਲ-ਬੁਰੂਜ mp3, ਸੂਰਾ ਅਲ-ਬੁਰੂਜ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers