ਅਲ-ਬੁਰੂਜ · 6/22
ਅਨੁਵਾਦ ਉਚਾਰਨ — ਸੂਰਾ ਅਲ-ਬੁਰੂਜ
إِذْ هُمْ عَلَيْهَا قُعُودٌ ۝٦
Iz hum `alaihaa qu`ood
📖 ਪੰਜਾਬੀ ਵਿੱਚ
6਼ ਜਦੋਂ ਉਹ ਉਸ ਖ਼ੰਦਕ (ਖਾਈ) ਦੇ ਕੰਢੇ ’ਤੇ ਬੈਠੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਬੁਰੂਜ

4قُتِلَ أَصْحَابُ الْأُخْدُودِ
4਼ ਖ਼ੰਦਕਾਂ (ਖਾਈ) ਵਾਲੇ ਤਬਾਹ ਹੋ ਗਏ।1
5النَّارِ ذَاتِ الْوَقُودِ
5਼ ਉਹਨਾਂ ਖ਼ੰਦਕਾਂ ਵਿਚ (ਭੜਕਦੇ ਹੋਏ) ਬਾਲਣ ਵਾਲੀ ਅੱਗ ਸੀ।
6إِذْ هُمْ عَلَيْهَا قُعُودٌ
6਼ ਜਦੋਂ ਉਹ ਉਸ ਖ਼ੰਦਕ (ਖਾਈ) ਦੇ ਕੰਢੇ ’ਤੇ ਬੈਠੇ ਸਨ।
7وَهُمْ عَلَىٰ مَا يَفْعَلُونَ بِالْمُؤْمِنِينَ شُهُودٌ
7਼ ਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ ਸੀ (ਅਸੀਂ) ਉਸ ਨੂੰ ਵੇਖ ਰਹੇ ਸਨ।
8وَمَا نَقَمُوا مِنْهُمْ إِلَّا أَن يُؤْمِنُوا بِاللَّهِ الْعَزِيزِ الْحَمِيدِ
8਼ ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।
ਅਲ-ਬੁਰੂਜਕੁਰਾਨ ਸੂਚੀ
22ਆਇਤ
MeccanRevelation
6ਆਇਤ

ਅਨੁਵਾਦ — ਅਲ-ਬੁਰੂਜ 6

ਸੂਰਾ ਅਲ-ਬੁਰੂਜ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਜਦੋਂ ਉਹ ਉਸ ਖ਼ੰਦਕ (ਖਾਈ) ਦੇ ਕੰਢੇ ’ਤੇ ਬੈਠੇ…

ਸੂਰਾ ਆਇਤ 6/22 — ਸੂਰਾ ਅਲ-ਬੁਰੂਜ البروج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬੁਰੂਜ ਸੁਣੋ, ਸੂਰਾ ਅਲ-ਬੁਰੂਜ ਅਨੁਵਾਦ, ਸੂਰਾ ਅਲ-ਬੁਰੂਜ mp3, ਸੂਰਾ ਅਲ-ਬੁਰੂਜ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers