ਅਲ-ਬੁਰੂਜ · 7/22
ਅਨੁਵਾਦ ਉਚਾਰਨ — ਅਲ-ਬੁਰੂਜ
وَهُمْ عَلَىٰ مَا يَفْعَلُونَ بِالْمُؤْمِنِينَ شُهُودٌ ۝٧
Wa hum `alaa maa yaf`aloona bilmu `mineena shuhood
📖 ਪੰਜਾਬੀ ਵਿੱਚ
7਼ ਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ ਸੀ (ਅਸੀਂ) ਉਸ ਨੂੰ ਵੇਖ ਰਹੇ ਸਨ।
🎧 ਸੁਣੋ

📜 ਆਇਤ 5-9 — ਅਲ-ਬੁਰੂਜ

5النَّارِ ذَاتِ الْوَقُودِ
5਼ ਉਹਨਾਂ ਖ਼ੰਦਕਾਂ ਵਿਚ (ਭੜਕਦੇ ਹੋਏ) ਬਾਲਣ ਵਾਲੀ ਅੱਗ ਸੀ।
6إِذْ هُمْ عَلَيْهَا قُعُودٌ
6਼ ਜਦੋਂ ਉਹ ਉਸ ਖ਼ੰਦਕ (ਖਾਈ) ਦੇ ਕੰਢੇ ’ਤੇ ਬੈਠੇ ਸਨ।
7وَهُمْ عَلَىٰ مَا يَفْعَلُونَ بِالْمُؤْمِنِينَ شُهُودٌ
7਼ ਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ ਸੀ (ਅਸੀਂ) ਉਸ ਨੂੰ ਵੇਖ ਰਹੇ ਸਨ।
8وَمَا نَقَمُوا مِنْهُمْ إِلَّا أَن يُؤْمِنُوا بِاللَّهِ الْعَزِيزِ الْحَمِيدِ
8਼ ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।
9الَّذِي لَهُ مُلْكُ السَّمَاوَاتِ وَالْأَرْضِ ۚ وَاللَّهُ عَلَىٰ كُلِّ شَيْءٍ شَهِيدٌ
9਼ ਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਅੱਲਾਹ ਹਰੇਕ ਚੀਜ਼ ਨੂੰ ਵੇਖ ਰਿਹਾ ਹੈ।
ਅਲ-ਬੁਰੂਜਕੁਰਾਨ ਸੂਚੀ
22ਆਇਤ
MeccanRevelation
7ਆਇਤ

ਅਨੁਵਾਦ — ਅਲ-ਬੁਰੂਜ 7

ਸੂਰਾ ਅਲ-ਬੁਰੂਜ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ…

ਸੂਰਾ ਆਇਤ 7/22 — ਅਲ-ਬੁਰੂਜ البروج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬੁਰੂਜ ਸੁਣੋ, ਅਲ-ਬੁਰੂਜ ਅਨੁਵਾਦ, ਅਲ-ਬੁਰੂਜ mp3, ਅਲ-ਬੁਰੂਜ pdf. ਆਇਤ 5–9. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers