ਅਲ-ਬੁਰੂਜ · 8/22
ਅਨੁਵਾਦ ਉਚਾਰਨ — ਸੂਰਾ ਅਲ-ਬੁਰੂਜ
وَمَا نَقَمُوا مِنْهُمْ إِلَّا أَن يُؤْمِنُوا بِاللَّهِ الْعَزِيزِ الْحَمِيدِ ۝٨
Wa maa naqamoo minhum illaaa aiyu`minoo billaahil `azeezil Hameed
📖 ਪੰਜਾਬੀ ਵਿੱਚ
8਼ ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਬੁਰੂਜ

6إِذْ هُمْ عَلَيْهَا قُعُودٌ
6਼ ਜਦੋਂ ਉਹ ਉਸ ਖ਼ੰਦਕ (ਖਾਈ) ਦੇ ਕੰਢੇ ’ਤੇ ਬੈਠੇ ਸਨ।
7وَهُمْ عَلَىٰ مَا يَفْعَلُونَ بِالْمُؤْمِنِينَ شُهُودٌ
7਼ ਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ ਸੀ (ਅਸੀਂ) ਉਸ ਨੂੰ ਵੇਖ ਰਹੇ ਸਨ।
8وَمَا نَقَمُوا مِنْهُمْ إِلَّا أَن يُؤْمِنُوا بِاللَّهِ الْعَزِيزِ الْحَمِيدِ
8਼ ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।
9الَّذِي لَهُ مُلْكُ السَّمَاوَاتِ وَالْأَرْضِ ۚ وَاللَّهُ عَلَىٰ كُلِّ شَيْءٍ شَهِيدٌ
9਼ ਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਅੱਲਾਹ ਹਰੇਕ ਚੀਜ਼ ਨੂੰ ਵੇਖ ਰਿਹਾ ਹੈ।
10إِنَّ الَّذِينَ فَتَنُوا الْمُؤْمِنِينَ وَالْمُؤْمِنَاتِ ثُمَّ لَمْ يَتُوبُوا فَلَهُمْ عَذَابُ جَهَنَّمَ وَلَهُمْ عَذَابُ الْحَرِيقِ
10਼ ਜਿਨ੍ਹਾਂ ਲੋਕਾਂ ਨੇ ਈਮਾਨ ਵਾਲੇ ਪੁਰਸ਼ਾਂ ਨੂੰ ਅਤੇ ਈਮਾਨ ਵਾਲੀਆਂ ਜ਼ਨਾਨੀਆਂ ਨੂੰ ਸਤਾਇਆ ਫੇਰ (ਇਸ ਤੋਂ) ਤੌਬਾ ਵੀ ਨਹੀਂ, ਕੀਤੀ ਉਹਨਾਂ ਲਈ ਨਰਕ ਦਾ ਅਜ਼ਾਬ (ਸਜ਼ਾ) ਹੈ ਅਤੇ ਉਹਨਾਂ ਲਈ ਸਾੜੇ ਜਾਣ ਵਾਲੀ ਸਜ਼ਾ ਹੈ।
ਅਲ-ਬੁਰੂਜਕੁਰਾਨ ਸੂਚੀ
22ਆਇਤ
MeccanRevelation
8ਆਇਤ

ਅਨੁਵਾਦ — ਅਲ-ਬੁਰੂਜ 8

ਸੂਰਾ ਅਲ-ਬੁਰੂਜ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ…

ਸੂਰਾ ਆਇਤ 8/22 — ਸੂਰਾ ਅਲ-ਬੁਰੂਜ البروج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬੁਰੂਜ ਸੁਣੋ, ਸੂਰਾ ਅਲ-ਬੁਰੂਜ ਅਨੁਵਾਦ, ਸੂਰਾ ਅਲ-ਬੁਰੂਜ mp3, ਸੂਰਾ ਅਲ-ਬੁਰੂਜ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers