ਅਲ-ਬੁਰੂਜ · 9/22
ਅਨੁਵਾਦ ਉਚਾਰਨ — ਸੂਰਾ ਅਲ-ਬੁਰੂਜ
الَّذِي لَهُ مُلْكُ السَّمَاوَاتِ وَالْأَرْضِ ۚ وَاللَّهُ عَلَىٰ كُلِّ شَيْءٍ شَهِيدٌ ۝٩
Allazee lahoo mulkus samaawaati wal ard; wallaahu `alaa kulli shai `in Shaheed
📖 ਪੰਜਾਬੀ ਵਿੱਚ
9਼ ਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਅੱਲਾਹ ਹਰੇਕ ਚੀਜ਼ ਨੂੰ ਵੇਖ ਰਿਹਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਬੁਰੂਜ

7وَهُمْ عَلَىٰ مَا يَفْعَلُونَ بِالْمُؤْمِنِينَ شُهُودٌ
7਼ ਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ ਸੀ (ਅਸੀਂ) ਉਸ ਨੂੰ ਵੇਖ ਰਹੇ ਸਨ।
8وَمَا نَقَمُوا مِنْهُمْ إِلَّا أَن يُؤْمِنُوا بِاللَّهِ الْعَزِيزِ الْحَمِيدِ
8਼ ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।
9الَّذِي لَهُ مُلْكُ السَّمَاوَاتِ وَالْأَرْضِ ۚ وَاللَّهُ عَلَىٰ كُلِّ شَيْءٍ شَهِيدٌ
9਼ ਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਅੱਲਾਹ ਹਰੇਕ ਚੀਜ਼ ਨੂੰ ਵੇਖ ਰਿਹਾ ਹੈ।
10إِنَّ الَّذِينَ فَتَنُوا الْمُؤْمِنِينَ وَالْمُؤْمِنَاتِ ثُمَّ لَمْ يَتُوبُوا فَلَهُمْ عَذَابُ جَهَنَّمَ وَلَهُمْ عَذَابُ الْحَرِيقِ
10਼ ਜਿਨ੍ਹਾਂ ਲੋਕਾਂ ਨੇ ਈਮਾਨ ਵਾਲੇ ਪੁਰਸ਼ਾਂ ਨੂੰ ਅਤੇ ਈਮਾਨ ਵਾਲੀਆਂ ਜ਼ਨਾਨੀਆਂ ਨੂੰ ਸਤਾਇਆ ਫੇਰ (ਇਸ ਤੋਂ) ਤੌਬਾ ਵੀ ਨਹੀਂ, ਕੀਤੀ ਉਹਨਾਂ ਲਈ ਨਰਕ ਦਾ ਅਜ਼ਾਬ (ਸਜ਼ਾ) ਹੈ ਅਤੇ ਉਹਨਾਂ ਲਈ ਸਾੜੇ ਜਾਣ ਵਾਲੀ ਸਜ਼ਾ ਹੈ।
11إِنَّ الَّذِينَ آمَنُوا وَعَمِلُوا الصَّالِحَاتِ لَهُمْ جَنَّاتٌ تَجْرِي مِن تَحْتِهَا الْأَنْهَارُ ۚ ذَٰلِكَ الْفَوْزُ الْكَبِيرُ
11਼ ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹਨਾਂ ਲਈ ਬਾਗ਼ ਹਨ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ, ਇਹੋ ਅਸਲੀ ਕਾਮਯਾਬੀ ਹੈ।
ਅਲ-ਬੁਰੂਜਕੁਰਾਨ ਸੂਚੀ
22ਆਇਤ
MeccanRevelation
9ਆਇਤ

ਅਨੁਵਾਦ — ਅਲ-ਬੁਰੂਜ 9

ਸੂਰਾ ਅਲ-ਬੁਰੂਜ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ…

ਸੂਰਾ ਆਇਤ 9/22 — ਸੂਰਾ ਅਲ-ਬੁਰੂਜ البروج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬੁਰੂਜ ਸੁਣੋ, ਸੂਰਾ ਅਲ-ਬੁਰੂਜ ਅਨੁਵਾਦ, ਸੂਰਾ ਅਲ-ਬੁਰੂਜ mp3, ਸੂਰਾ ਅਲ-ਬੁਰੂਜ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers