ਅਤ-ਤਾਰਿਕ · 10/17
ਅਨੁਵਾਦ ਉਚਾਰਨ — ਸੂਰਾ ਅਤ-ਤਾਰਿਕ
فَمَا لَهُ مِن قُوَّةٍ وَلَا نَاصِرٍ ۝١٠
Famaa lahoo min quwwatinw wa laa naasir
📖 ਪੰਜਾਬੀ ਵਿੱਚ
10਼ ਤਾਂ (ਉਸ ਸਮੇਂ) ਮਨੁੱਖ ਕੋਲ ਨਾ ਕੋਈ ਜ਼ੋਰ ਹੋਵੇਗਾ ਅਤੇ ਨਾ ਹੀ ਉਸ ਦਾ ਕੋਈ ਸਹਾਈ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਤ-ਤਾਰਿਕ

8إِنَّهُ عَلَىٰ رَجْعِهِ لَقَادِرٌ
8਼ ਬੇਸ਼ੱਕ ਉਹ (ਅੱਲਾਹ) ਇਸ (ਮਨੁੱਖ) ਨੂੰ ਮੁੜ ਪੈਦਾ ਕਰਨ ਵਿਚ ਵੀ ਸਮਰਥ ਹੈ।
9يَوْمَ تُبْلَى السَّرَائِرُ
9਼ ਜਿਸ ਦਿਨ ਸਾਰੇ ਭੇਤ ਖੋਲ੍ਹ ਦਿੱਤੇ ਜਾਣਗੇ।
10فَمَا لَهُ مِن قُوَّةٍ وَلَا نَاصِرٍ
10਼ ਤਾਂ (ਉਸ ਸਮੇਂ) ਮਨੁੱਖ ਕੋਲ ਨਾ ਕੋਈ ਜ਼ੋਰ ਹੋਵੇਗਾ ਅਤੇ ਨਾ ਹੀ ਉਸ ਦਾ ਕੋਈ ਸਹਾਈ ਹੋਵੇਗਾ।
11وَالسَّمَاءِ ذَاتِ الرَّجْعِ
11਼ ਸਹੁੰ ਹੈ ਵਾਰ-ਵਾਰ ਮੀਂਹ ਬਰਸਾਉਣ ਵਾਲੇ ਅਕਾਸ਼ ਦੀ।
12وَالْأَرْضِ ذَاتِ الصَّدْعِ
12਼ ਅਤੇ ਪਾਟ ਜਾਣ ਵਾਲੀ ਧਰਤੀ ਦੀ।
ਅਤ-ਤਾਰਿਕਕੁਰਾਨ ਸੂਚੀ
17ਆਇਤ
MeccanRevelation
10ਆਇਤ

ਅਨੁਵਾਦ — ਅਤ-ਤਾਰਿਕ 10

ਸੂਰਾ ਅਤ-ਤਾਰਿਕ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਤਾਂ (ਉਸ ਸਮੇਂ) ਮਨੁੱਖ ਕੋਲ ਨਾ ਕੋਈ ਜ਼ੋਰ ਹੋਵੇਗਾ…

ਸੂਰਾ ਆਇਤ 10/17 — ਸੂਰਾ ਅਤ-ਤਾਰਿਕ الطارق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਾਰਿਕ ਸੁਣੋ, ਸੂਰਾ ਅਤ-ਤਾਰਿਕ ਅਨੁਵਾਦ, ਸੂਰਾ ਅਤ-ਤਾਰਿਕ mp3, ਸੂਰਾ ਅਤ-ਤਾਰਿਕ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers