ਅਤ-ਤਾਰਿਕ · 15/17
ਅਨੁਵਾਦ ਉਚਾਰਨ — ਸੂਰਾ ਅਤ-ਤਾਰਿਕ
إِنَّهُمْ يَكِيدُونَ كَيْدًا ۝١٥
Innahum yakeedoona kaidaa
📖 ਪੰਜਾਬੀ ਵਿੱਚ
15਼ ਬੇਸ਼ੱਕ ਇਹ (ਕਾਫ਼ਿਰ) ਕੁੱਝ ਚਾਲਾਂ ਚੱਲ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਤ-ਤਾਰਿਕ

13إِنَّهُ لَقَوْلٌ فَصْلٌ
13਼ ਬੇਸ਼ੱਕ ਇਹ (.ਕੁਰਆਨ) ਇਕ ਨਪੀ ਤੁਲੀ ਗੱਲ ਹੈ।
14وَمَا هُوَ بِالْهَزْلِ
14਼ ਇਹ ਕੋਈ ਹਾਸਾ ਮਖੌਲ ਨਹੀਂ।
15إِنَّهُمْ يَكِيدُونَ كَيْدًا
15਼ ਬੇਸ਼ੱਕ ਇਹ (ਕਾਫ਼ਿਰ) ਕੁੱਝ ਚਾਲਾਂ ਚੱਲ ਰਹੇ ਹਨ।
16وَأَكِيدُ كَيْدًا
16਼ ਅਤੇ ਮੈਂ ਵੀ ਇਕ ਚਾਲ ਚਲਦਾ ਹਾਂ।
17فَمَهِّلِ الْكَافِرِينَ أَمْهِلْهُمْ رُوَيْدًا
17਼ ਸੋ (ਹੇ ਨਬੀ!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਇਹਨਾਂ ਦੇ ਹਾਲ ’ਤੇ ਹੀ ਛੱਡ ਦਿਓ।
ਅਤ-ਤਾਰਿਕਕੁਰਾਨ ਸੂਚੀ
17ਆਇਤ
MeccanRevelation
15ਆਇਤ

ਅਨੁਵਾਦ — ਅਤ-ਤਾਰਿਕ 15

ਸੂਰਾ ਅਤ-ਤਾਰਿਕ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਬੇਸ਼ੱਕ ਇਹ (ਕਾਫ਼ਿਰ) ਕੁੱਝ ਚਾਲਾਂ ਚੱਲ ਰਹੇ ਹਨ।

ਸੂਰਾ ਆਇਤ 15/17 — ਸੂਰਾ ਅਤ-ਤਾਰਿਕ الطارق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਾਰਿਕ ਸੁਣੋ, ਸੂਰਾ ਅਤ-ਤਾਰਿਕ ਅਨੁਵਾਦ, ਸੂਰਾ ਅਤ-ਤਾਰਿਕ mp3, ਸੂਰਾ ਅਤ-ਤਾਰਿਕ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers