ਅਤ-ਤਾਰਿਕ · 4/17
ਅਨੁਵਾਦ ਉਚਾਰਨ — ਅਤ-ਤਾਰਿਕ
إِن كُلُّ نَفْسٍ لَّمَّا عَلَيْهَا حَافِظٌ ۝٤
In kullu nafsil lammaa `alaihaa haafiz
📖 ਪੰਜਾਬੀ ਵਿੱਚ
4਼ ਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ ਵਾਲਾ ਨਾ ਹੋਵੇ। 1

🎧 ਸੁਣੋ


📜 ਆਇਤ 2-6 — ਅਤ-ਤਾਰਿਕ

2وَمَا أَدْرَاكَ مَا الطَّارِقُ
2਼ ਤੁਸੀਂ ਕੀ ਜਾਣੋਂ ਕਿ ਰਾਤ ਵੇਲੇ ਕੀ ਆਉਣ ਵਾਲਾ ਹੈ ?
3النَّجْمُ الثَّاقِبُ
3਼ ਉਹ ਇਕ ਲਿਸ਼ਕਦਾ ਹੋਇਆ ਤਾਰਾ ਹੈ।
4إِن كُلُّ نَفْسٍ لَّمَّا عَلَيْهَا حَافِظٌ
4਼ ਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ ਵਾਲਾ ਨਾ ਹੋਵੇ। 1
5فَلْيَنظُرِ الْإِنسَانُ مِمَّ خُلِقَ
5਼ ਸੋ ਮਨੁੱਖ ਨੂੰ ਰਤਾ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਚੀਜ਼ ਤੋਂ ਪੈਦਾ ਕੀਤਾ ਗਿਆ ਹੈ।
6خُلِقَ مِن مَّاءٍ دَافِقٍ
6਼ ਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ ਹੈ।
ਅਤ-ਤਾਰਿਕਕੁਰਾਨ ਸੂਚੀ
17ਆਇਤ
MeccanRevelation
4ਆਇਤ

ਅਨੁਵਾਦ — ਅਤ-ਤਾਰਿਕ 4

ਸੂਰਾ ਅਤ-ਤਾਰਿਕ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ…

ਸੂਰਾ ਆਇਤ 4/17 — ਅਤ-ਤਾਰਿਕ الطارق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਤ-ਤਾਰਿਕ ਸੁਣੋ, ਅਤ-ਤਾਰਿਕ ਅਨੁਵਾਦ, ਅਤ-ਤਾਰਿਕ mp3, ਅਤ-ਤਾਰਿਕ pdf. ਆਇਤ 2–6. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers