ਅਤ-ਤਾਰਿਕ · 6/17
ਅਨੁਵਾਦ ਉਚਾਰਨ — ਸੂਰਾ ਅਤ-ਤਾਰਿਕ
خُلِقَ مِن مَّاءٍ دَافِقٍ ۝٦
Khuliqa mim maaa`in daafiq
📖 ਪੰਜਾਬੀ ਵਿੱਚ
6਼ ਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਤ-ਤਾਰਿਕ

4إِن كُلُّ نَفْسٍ لَّمَّا عَلَيْهَا حَافِظٌ
4਼ ਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ ਵਾਲਾ ਨਾ ਹੋਵੇ। 1
5فَلْيَنظُرِ الْإِنسَانُ مِمَّ خُلِقَ
5਼ ਸੋ ਮਨੁੱਖ ਨੂੰ ਰਤਾ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਚੀਜ਼ ਤੋਂ ਪੈਦਾ ਕੀਤਾ ਗਿਆ ਹੈ।
6خُلِقَ مِن مَّاءٍ دَافِقٍ
6਼ ਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ ਹੈ।
7يَخْرُجُ مِن بَيْنِ الصُّلْبِ وَالتَّرَائِبِ
7਼ ਜਿਹੜਾ ਪਿੱਠ ਅਤੇ ਹਿੱਕ ਦੀਆਂ ਹੱਠੀਆਂ ਦੇ ਵਿਚਾਲਿਓਂ ਨਿਕਲਦਾ ਹੈ।
8إِنَّهُ عَلَىٰ رَجْعِهِ لَقَادِرٌ
8਼ ਬੇਸ਼ੱਕ ਉਹ (ਅੱਲਾਹ) ਇਸ (ਮਨੁੱਖ) ਨੂੰ ਮੁੜ ਪੈਦਾ ਕਰਨ ਵਿਚ ਵੀ ਸਮਰਥ ਹੈ।
ਅਤ-ਤਾਰਿਕਕੁਰਾਨ ਸੂਚੀ
17ਆਇਤ
MeccanRevelation
6ਆਇਤ

ਅਨੁਵਾਦ — ਅਤ-ਤਾਰਿਕ 6

ਸੂਰਾ ਅਤ-ਤਾਰਿਕ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ…

ਸੂਰਾ ਆਇਤ 6/17 — ਸੂਰਾ ਅਤ-ਤਾਰਿਕ الطارق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਾਰਿਕ ਸੁਣੋ, ਸੂਰਾ ਅਤ-ਤਾਰਿਕ ਅਨੁਵਾਦ, ਸੂਰਾ ਅਤ-ਤਾਰਿਕ mp3, ਸੂਰਾ ਅਤ-ਤਾਰਿਕ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers