ਅਤ-ਤਾਰਿਕ · 7/17
ਅਨੁਵਾਦ ਉਚਾਰਨ — ਸੂਰਾ ਅਤ-ਤਾਰਿਕ
يَخْرُجُ مِن بَيْنِ الصُّلْبِ وَالتَّرَائِبِ ۝٧
Yakhruju mim bainissulbi wat taraaa`ib
📖 ਪੰਜਾਬੀ ਵਿੱਚ
7਼ ਜਿਹੜਾ ਪਿੱਠ ਅਤੇ ਹਿੱਕ ਦੀਆਂ ਹੱਠੀਆਂ ਦੇ ਵਿਚਾਲਿਓਂ ਨਿਕਲਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਤ-ਤਾਰਿਕ

5فَلْيَنظُرِ الْإِنسَانُ مِمَّ خُلِقَ
5਼ ਸੋ ਮਨੁੱਖ ਨੂੰ ਰਤਾ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਚੀਜ਼ ਤੋਂ ਪੈਦਾ ਕੀਤਾ ਗਿਆ ਹੈ।
6خُلِقَ مِن مَّاءٍ دَافِقٍ
6਼ ਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ ਹੈ।
7يَخْرُجُ مِن بَيْنِ الصُّلْبِ وَالتَّرَائِبِ
7਼ ਜਿਹੜਾ ਪਿੱਠ ਅਤੇ ਹਿੱਕ ਦੀਆਂ ਹੱਠੀਆਂ ਦੇ ਵਿਚਾਲਿਓਂ ਨਿਕਲਦਾ ਹੈ।
8إِنَّهُ عَلَىٰ رَجْعِهِ لَقَادِرٌ
8਼ ਬੇਸ਼ੱਕ ਉਹ (ਅੱਲਾਹ) ਇਸ (ਮਨੁੱਖ) ਨੂੰ ਮੁੜ ਪੈਦਾ ਕਰਨ ਵਿਚ ਵੀ ਸਮਰਥ ਹੈ।
9يَوْمَ تُبْلَى السَّرَائِرُ
9਼ ਜਿਸ ਦਿਨ ਸਾਰੇ ਭੇਤ ਖੋਲ੍ਹ ਦਿੱਤੇ ਜਾਣਗੇ।
ਅਤ-ਤਾਰਿਕਕੁਰਾਨ ਸੂਚੀ
17ਆਇਤ
MeccanRevelation
7ਆਇਤ

ਅਨੁਵਾਦ — ਅਤ-ਤਾਰਿਕ 7

ਸੂਰਾ ਅਤ-ਤਾਰਿਕ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਜਿਹੜਾ ਪਿੱਠ ਅਤੇ ਹਿੱਕ ਦੀਆਂ ਹੱਠੀਆਂ ਦੇ ਵਿਚਾਲਿਓਂ ਨਿਕਲਦਾ…

ਸੂਰਾ ਆਇਤ 7/17 — ਸੂਰਾ ਅਤ-ਤਾਰਿਕ الطارق (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਾਰਿਕ ਸੁਣੋ, ਸੂਰਾ ਅਤ-ਤਾਰਿਕ ਅਨੁਵਾਦ, ਸੂਰਾ ਅਤ-ਤਾਰਿਕ mp3, ਸੂਰਾ ਅਤ-ਤਾਰਿਕ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers