ਅਲ-ਆਲਾ · 1/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
سَبِّحِ اسْمَ رَبِّكَ الْأَعْلَى ۝١
Sabbihisma Rabbikal A`laa
📖 ਪੰਜਾਬੀ ਵਿੱਚ
1਼ ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ) ਰੱਬ ਦੇ ਨਾਂ ਦੀ ਪਾਕੀ ਬਿਆਨ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਆਲਾ

1سَبِّحِ اسْمَ رَبِّكَ الْأَعْلَى
1਼ ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ) ਰੱਬ ਦੇ ਨਾਂ ਦੀ ਪਾਕੀ ਬਿਆਨ ਕਰੋ।
2الَّذِي خَلَقَ فَسَوَّىٰ
2਼ ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ ਕੀਤਾ।
3وَالَّذِي قَدَّرَ فَهَدَىٰ
3਼ ਜਿਸ ਨੇ (ਵੱਖਰੀ ਵੱਖਰੀ) ਤਕਦੀਰ ਬਣਾਈ ਅਤੇ ਫੇਰ ਹਿਦਾਇਤ ਪ੍ਰਦਾਨ ਕੀਤੀ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
1ਆਇਤ

ਅਨੁਵਾਦ — ਅਲ-ਆਲਾ 1

ਸੂਰਾ ਅਲ-ਆਲਾ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ)…

ਸੂਰਾ ਆਇਤ 1/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers