ਅਲ-ਆਲਾ · 10/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
سَيَذَّكَّرُ مَن يَخْشَىٰ ۝١٠
Sa yazzakkaru maiyakhshaa
📖 ਪੰਜਾਬੀ ਵਿੱਚ
10਼ ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਆਲਾ

8وَنُيَسِّرُكَ لِلْيُسْرَىٰ
8਼ ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।
9فَذَكِّرْ إِن نَّفَعَتِ الذِّكْرَىٰ
9਼ ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ।
10سَيَذَّكَّرُ مَن يَخْشَىٰ
10਼ ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ।
11وَيَتَجَنَّبُهَا الْأَشْقَى
11਼ ਅਤੇ ਅਤਿਅੰਤ ਅਭਾਗਾ ਹੀ ਇਸ (ਨਸੀਹਤ) ਤੋਂ ਦੂਰ ਰਹੇਗਾ।
12الَّذِي يَصْلَى النَّارَ الْكُبْرَىٰ
12਼ ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
10ਆਇਤ

ਅਨੁਵਾਦ — ਅਲ-ਆਲਾ 10

ਸੂਰਾ ਅਲ-ਆਲਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ…

ਸੂਰਾ ਆਇਤ 10/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers