ਅਲ-ਆਲਾ · 12/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
الَّذِي يَصْلَى النَّارَ الْكُبْرَىٰ ۝١٢
Allazee yaslan Naaral kubraa
📖 ਪੰਜਾਬੀ ਵਿੱਚ
12਼ ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਆਲਾ

10سَيَذَّكَّرُ مَن يَخْشَىٰ
10਼ ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ।
11وَيَتَجَنَّبُهَا الْأَشْقَى
11਼ ਅਤੇ ਅਤਿਅੰਤ ਅਭਾਗਾ ਹੀ ਇਸ (ਨਸੀਹਤ) ਤੋਂ ਦੂਰ ਰਹੇਗਾ।
12الَّذِي يَصْلَى النَّارَ الْكُبْرَىٰ
12਼ ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ।
13ثُمَّ لَا يَمُوتُ فِيهَا وَلَا يَحْيَىٰ
13਼ ਫੇਰ ਉਸ ਵਿਚ ਨਾ ਤਾਂ ਉਹ ਮਰੇਗਾ ਅਤੇ ਨਾ ਹੀ ਜੀਵੇਗਾ।
14قَدْ أَفْلَحَ مَن تَزَكَّىٰ
14਼ ਬੇਸ਼ੱਕ ਉਹ ਵਿਅਕਤੀ ਸਫ਼ਲ ਹੋ ਗਿਆ ਜਿਹੜਾ (ਬੁਰਾਈਆਂ ਤੋਂ) ਪਾਕ ਹੋ ਗਿਆ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
12ਆਇਤ

ਅਨੁਵਾਦ — ਅਲ-ਆਲਾ 12

ਸੂਰਾ ਅਲ-ਆਲਾ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ।

ਸੂਰਾ ਆਇਤ 12/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers