ਅਲ-ਆਲਾ · 13/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
ثُمَّ لَا يَمُوتُ فِيهَا وَلَا يَحْيَىٰ ۝١٣
Summa laa yamootu feehaa wa laa yahyaa
📖 ਪੰਜਾਬੀ ਵਿੱਚ
13਼ ਫੇਰ ਉਸ ਵਿਚ ਨਾ ਤਾਂ ਉਹ ਮਰੇਗਾ ਅਤੇ ਨਾ ਹੀ ਜੀਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਆਲਾ

11وَيَتَجَنَّبُهَا الْأَشْقَى
11਼ ਅਤੇ ਅਤਿਅੰਤ ਅਭਾਗਾ ਹੀ ਇਸ (ਨਸੀਹਤ) ਤੋਂ ਦੂਰ ਰਹੇਗਾ।
12الَّذِي يَصْلَى النَّارَ الْكُبْرَىٰ
12਼ ਜਿਹੜਾ (ਅੰਤ) ਇਕ ਵੱਡੀ ਅੱਗ ਵਿਚ ਜਾਵੇਗਾ।
13ثُمَّ لَا يَمُوتُ فِيهَا وَلَا يَحْيَىٰ
13਼ ਫੇਰ ਉਸ ਵਿਚ ਨਾ ਤਾਂ ਉਹ ਮਰੇਗਾ ਅਤੇ ਨਾ ਹੀ ਜੀਵੇਗਾ।
14قَدْ أَفْلَحَ مَن تَزَكَّىٰ
14਼ ਬੇਸ਼ੱਕ ਉਹ ਵਿਅਕਤੀ ਸਫ਼ਲ ਹੋ ਗਿਆ ਜਿਹੜਾ (ਬੁਰਾਈਆਂ ਤੋਂ) ਪਾਕ ਹੋ ਗਿਆ।
15وَذَكَرَ اسْمَ رَبِّهِ فَصَلَّىٰ
15਼ ਅਤੇ ਆਪਣੇ ਰੱਬ ਦੇ ਨਾਂ ਦਾ ਸਿਮਰਨ ਕੀਤਾ ਅਤੇ ਨਮਾਜ਼ ਪੜ੍ਹੀ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
13ਆਇਤ

ਅਨੁਵਾਦ — ਅਲ-ਆਲਾ 13

ਸੂਰਾ ਅਲ-ਆਲਾ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਫੇਰ ਉਸ ਵਿਚ ਨਾ ਤਾਂ ਉਹ ਮਰੇਗਾ ਅਤੇ ਨਾ…

ਸੂਰਾ ਆਇਤ 13/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers