ਅਲ-ਆਲਾ · 16/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
بَلْ تُؤْثِرُونَ الْحَيَاةَ الدُّنْيَا ۝١٦
Bal tu`siroonal hayaatad dunyaa
📖 ਪੰਜਾਬੀ ਵਿੱਚ
16਼ ਪਰ ਤੁਸੀਂ ਲੋਕ ਸੰਸਾਰਿਕ ਜੀਵਨ ਨੂੰ ਹੀ ਪਹਿਲ ਦਿੰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਆਲਾ

14قَدْ أَفْلَحَ مَن تَزَكَّىٰ
14਼ ਬੇਸ਼ੱਕ ਉਹ ਵਿਅਕਤੀ ਸਫ਼ਲ ਹੋ ਗਿਆ ਜਿਹੜਾ (ਬੁਰਾਈਆਂ ਤੋਂ) ਪਾਕ ਹੋ ਗਿਆ।
15وَذَكَرَ اسْمَ رَبِّهِ فَصَلَّىٰ
15਼ ਅਤੇ ਆਪਣੇ ਰੱਬ ਦੇ ਨਾਂ ਦਾ ਸਿਮਰਨ ਕੀਤਾ ਅਤੇ ਨਮਾਜ਼ ਪੜ੍ਹੀ।
16بَلْ تُؤْثِرُونَ الْحَيَاةَ الدُّنْيَا
16਼ ਪਰ ਤੁਸੀਂ ਲੋਕ ਸੰਸਾਰਿਕ ਜੀਵਨ ਨੂੰ ਹੀ ਪਹਿਲ ਦਿੰਦੇ ਹੋ।
17وَالْآخِرَةُ خَيْرٌ وَأَبْقَىٰ
17਼ ਜਦ ਕਿ ਪਰਲੋਕ ਬਹੁਤ ਹੀ ਵਧੀਆ ਅਤੇ ਸਦਾ ਰਹਿਣ ਵਾਲੀ (ਥਾਂ) ਹੈ।
18إِنَّ هَٰذَا لَفِي الصُّحُفِ الْأُولَىٰ
18਼ ਇਹ (ਗੱਲਾਂ) ਪਹਿਲਾਂ ਆਈਆਂ ਹੋਈਆਂ ਕਿਤਾਬਾਂ ਵਿਚ ਵੀ (ਆਖੀਆਂ ਗਈਆਂ) ਸਨ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
16ਆਇਤ

ਅਨੁਵਾਦ — ਅਲ-ਆਲਾ 16

ਸੂਰਾ ਅਲ-ਆਲਾ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਪਰ ਤੁਸੀਂ ਲੋਕ ਸੰਸਾਰਿਕ ਜੀਵਨ ਨੂੰ ਹੀ ਪਹਿਲ ਦਿੰਦੇ…

ਸੂਰਾ ਆਇਤ 16/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers