ਅਲ-ਆਲਾ · 18/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
إِنَّ هَٰذَا لَفِي الصُّحُفِ الْأُولَىٰ ۝١٨
Inna haazaa lafis suhu fil oolaa
📖 ਪੰਜਾਬੀ ਵਿੱਚ
18਼ ਇਹ (ਗੱਲਾਂ) ਪਹਿਲਾਂ ਆਈਆਂ ਹੋਈਆਂ ਕਿਤਾਬਾਂ ਵਿਚ ਵੀ (ਆਖੀਆਂ ਗਈਆਂ) ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-19 — ਸੂਰਾ ਅਲ-ਆਲਾ

16بَلْ تُؤْثِرُونَ الْحَيَاةَ الدُّنْيَا
16਼ ਪਰ ਤੁਸੀਂ ਲੋਕ ਸੰਸਾਰਿਕ ਜੀਵਨ ਨੂੰ ਹੀ ਪਹਿਲ ਦਿੰਦੇ ਹੋ।
17وَالْآخِرَةُ خَيْرٌ وَأَبْقَىٰ
17਼ ਜਦ ਕਿ ਪਰਲੋਕ ਬਹੁਤ ਹੀ ਵਧੀਆ ਅਤੇ ਸਦਾ ਰਹਿਣ ਵਾਲੀ (ਥਾਂ) ਹੈ।
18إِنَّ هَٰذَا لَفِي الصُّحُفِ الْأُولَىٰ
18਼ ਇਹ (ਗੱਲਾਂ) ਪਹਿਲਾਂ ਆਈਆਂ ਹੋਈਆਂ ਕਿਤਾਬਾਂ ਵਿਚ ਵੀ (ਆਖੀਆਂ ਗਈਆਂ) ਸਨ।
19صُحُفِ إِبْرَاهِيمَ وَمُوسَىٰ
19਼ ਅਰਥਾਤ ਇਬਰਾਹੀਮ ਤੇ ਮੂਸਾ ਦੀਆਂ ਪੋਥੀਆਂ ਵਿਚ ਵੀ ਸਨ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
18ਆਇਤ

ਅਨੁਵਾਦ — ਅਲ-ਆਲਾ 18

ਸੂਰਾ ਅਲ-ਆਲਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਇਹ (ਗੱਲਾਂ) ਪਹਿਲਾਂ ਆਈਆਂ ਹੋਈਆਂ ਕਿਤਾਬਾਂ ਵਿਚ ਵੀ (ਆਖੀਆਂ…

ਸੂਰਾ ਆਇਤ 18/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 16–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers