ਅਲ-ਆਲਾ · 2/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
الَّذِي خَلَقَ فَسَوَّىٰ ۝٢
Allazee khalaqa fasawwaa
📖 ਪੰਜਾਬੀ ਵਿੱਚ
2਼ ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਆਲਾ

1سَبِّحِ اسْمَ رَبِّكَ الْأَعْلَى
1਼ ਤੁਸੀਂ (ਹੇ ਨਬੀ!) ਆਪਣੇ ਸਭ ਤੋਂ ਉੱਚੇ (ਰੁਤਬੇ ਵਾਲੇ) ਰੱਬ ਦੇ ਨਾਂ ਦੀ ਪਾਕੀ ਬਿਆਨ ਕਰੋ।
2الَّذِي خَلَقَ فَسَوَّىٰ
2਼ ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ ਕੀਤਾ।
3وَالَّذِي قَدَّرَ فَهَدَىٰ
3਼ ਜਿਸ ਨੇ (ਵੱਖਰੀ ਵੱਖਰੀ) ਤਕਦੀਰ ਬਣਾਈ ਅਤੇ ਫੇਰ ਹਿਦਾਇਤ ਪ੍ਰਦਾਨ ਕੀਤੀ।
4وَالَّذِي أَخْرَجَ الْمَرْعَىٰ
4਼ ਅਤੇ ਜਿਸ ਨੇ (ਧਰਤੀ ’ਚੋਂ) ਚਾਰਾ ਕੱਢਿਆ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
2ਆਇਤ

ਅਨੁਵਾਦ — ਅਲ-ਆਲਾ 2

ਸੂਰਾ ਅਲ-ਆਲਾ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਜਿਸ ਨੇ (ਸਭ ਕੁੱਝ) ਪੈਦਾ ਕੀਤਾ ਅਤੇ ਸੰਤੁਲਨ ਸਥਾਪਤ…

ਸੂਰਾ ਆਇਤ 2/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers