ਅਲ-ਆਲਾ · 7/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
إِلَّا مَا شَاءَ اللَّهُ ۚ إِنَّهُ يَعْلَمُ الْجَهْرَ وَمَا يَخْفَىٰ ۝٧
Illaa maa shaaa`al laah; innahoo ya`lamul jahra wa maa yakhfaa
📖 ਪੰਜਾਬੀ ਵਿੱਚ
7਼ ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ ਜ਼ਾਹਿਰ ਨੂੰ ਜਾਣਦਾ ਹੈ ਅਤੇ ਲੁਕਿਆ ਹੋਇਆ ਚੀਜ਼ਾਂ ਨੂੰ ਵੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਆਲਾ

5فَجَعَلَهُ غُثَاءً أَحْوَىٰ
5਼ ਫੇਰ ਉਸ ਨੂੰ ਕਾਲਾ ਕੂੜਾ-ਕਰਕਟ ਬਣਾ ਦਿੱਤਾ।
6سَنُقْرِئُكَ فَلَا تَنسَىٰ
6਼ ਅਸੀਂ ਤੁਹਾਨੂੰ (ਹੇ ਨਬੀ!) ਛੇਤੀ ਹੀ (.ਕੁਰਆਨ) ਯਾਦ ਕਰਵਾ ਦੇਵਾਂਗੇ ਫੇਰ ਤੁਸੀਂ ਭੁੱਲੋਂਗੇ ਨਹੀਂ।
7إِلَّا مَا شَاءَ اللَّهُ ۚ إِنَّهُ يَعْلَمُ الْجَهْرَ وَمَا يَخْفَىٰ
7਼ ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ ਜ਼ਾਹਿਰ ਨੂੰ ਜਾਣਦਾ ਹੈ ਅਤੇ ਲੁਕਿਆ ਹੋਇਆ ਚੀਜ਼ਾਂ ਨੂੰ ਵੀ।
8وَنُيَسِّرُكَ لِلْيُسْرَىٰ
8਼ ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।
9فَذَكِّرْ إِن نَّفَعَتِ الذِّكْرَىٰ
9਼ ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
7ਆਇਤ

ਅਨੁਵਾਦ — ਅਲ-ਆਲਾ 7

ਸੂਰਾ ਅਲ-ਆਲਾ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ…

ਸੂਰਾ ਆਇਤ 7/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers