ਅਲ-ਆਲਾ · 8/19
ਅਨੁਵਾਦ ਉਚਾਰਨ — ਅਲ-ਆਲਾ
وَنُيَسِّرُكَ لِلْيُسْرَىٰ ۝٨
Wa nu-yassiruka lilyusraa
📖 ਪੰਜਾਬੀ ਵਿੱਚ
8਼ ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।

🎧 ਸੁਣੋ


📜 ਆਇਤ 6-10 — ਅਲ-ਆਲਾ

6سَنُقْرِئُكَ فَلَا تَنسَىٰ
6਼ ਅਸੀਂ ਤੁਹਾਨੂੰ (ਹੇ ਨਬੀ!) ਛੇਤੀ ਹੀ (.ਕੁਰਆਨ) ਯਾਦ ਕਰਵਾ ਦੇਵਾਂਗੇ ਫੇਰ ਤੁਸੀਂ ਭੁੱਲੋਂਗੇ ਨਹੀਂ।
7إِلَّا مَا شَاءَ اللَّهُ ۚ إِنَّهُ يَعْلَمُ الْجَهْرَ وَمَا يَخْفَىٰ
7਼ ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ ਜ਼ਾਹਿਰ ਨੂੰ ਜਾਣਦਾ ਹੈ ਅਤੇ ਲੁਕਿਆ ਹੋਇਆ ਚੀਜ਼ਾਂ ਨੂੰ ਵੀ।
8وَنُيَسِّرُكَ لِلْيُسْرَىٰ
8਼ ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।
9فَذَكِّرْ إِن نَّفَعَتِ الذِّكْرَىٰ
9਼ ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ।
10سَيَذَّكَّرُ مَن يَخْشَىٰ
10਼ ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
8ਆਇਤ

ਅਨੁਵਾਦ — ਅਲ-ਆਲਾ 8

ਸੂਰਾ ਅਲ-ਆਲਾ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ…

ਸੂਰਾ ਆਇਤ 8/19 — ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਆਲਾ ਸੁਣੋ, ਅਲ-ਆਲਾ ਅਨੁਵਾਦ, ਅਲ-ਆਲਾ mp3, ਅਲ-ਆਲਾ pdf. ਆਇਤ 6–10. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers