ਅਲ-ਆਲਾ · 9/19
ਅਨੁਵਾਦ ਉਚਾਰਨ — ਸੂਰਾ ਅਲ-ਆਲਾ
فَذَكِّرْ إِن نَّفَعَتِ الذِّكْرَىٰ ۝٩
Fazakkir in nafa`atizzikraa
📖 ਪੰਜਾਬੀ ਵਿੱਚ
9਼ ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਆਲਾ

7إِلَّا مَا شَاءَ اللَّهُ ۚ إِنَّهُ يَعْلَمُ الْجَهْرَ وَمَا يَخْفَىٰ
7਼ ਪਰ ਜੋ ਰੱਬ ਚਾਹੇ (ਉਹੀਓ ਯਾਦ ਰੱਖੇਗੇ), ਬੇਸ਼ੱਕ ਉਹੀਓ ਜ਼ਾਹਿਰ ਨੂੰ ਜਾਣਦਾ ਹੈ ਅਤੇ ਲੁਕਿਆ ਹੋਇਆ ਚੀਜ਼ਾਂ ਨੂੰ ਵੀ।
8وَنُيَسِّرُكَ لِلْيُسْرَىٰ
8਼ ਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।
9فَذَكِّرْ إِن نَّفَعَتِ الذِّكْرَىٰ
9਼ ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ ਦੇਣ ਦਾ ਲਾਭ ਹੋਵੇ।
10سَيَذَّكَّرُ مَن يَخْشَىٰ
10਼ ਜਿਹੜਾ (ਨਰਕ ਤੋਂ) ਡਰਦਾ ਹੈ ਉਹ ਜ਼ਰੂਰ ਹੀ ਨਸੀਹਤ ਨੂੰ ਕਬੂਲ ਕਰੇਗਾ।
11وَيَتَجَنَّبُهَا الْأَشْقَى
11਼ ਅਤੇ ਅਤਿਅੰਤ ਅਭਾਗਾ ਹੀ ਇਸ (ਨਸੀਹਤ) ਤੋਂ ਦੂਰ ਰਹੇਗਾ।
ਅਲ-ਆਲਾਕੁਰਾਨ ਸੂਚੀ
19ਆਇਤ
MeccanRevelation
9ਆਇਤ

ਅਨੁਵਾਦ — ਅਲ-ਆਲਾ 9

ਸੂਰਾ ਅਲ-ਆਲਾ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਫੇਰ ਤੁਸੀਂ (ਲੋਕਾਂ ਨੂੰ) ਨਸੀਹਤਾਂ ਕਰੋ ਪਰ ਜੇ ਨਸੀਹਤ…

ਸੂਰਾ ਆਇਤ 9/19 — ਸੂਰਾ ਅਲ-ਆਲਾ الأعلى (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਲਾ ਸੁਣੋ, ਸੂਰਾ ਅਲ-ਆਲਾ ਅਨੁਵਾਦ, ਸੂਰਾ ਅਲ-ਆਲਾ mp3, ਸੂਰਾ ਅਲ-ਆਲਾ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers