ਅਲ-ਗ਼ਾਸ਼ੀਆ · 18/26
ਅਨੁਵਾਦ ਉਚਾਰਨ — ਸੂਰਾ ਅਲ-ਗ਼ਾਸ਼ੀਆ
وَإِلَى السَّمَاءِ كَيْفَ رُفِعَتْ ۝١٨
Wa ilas samaaa`i kaifa rufi`at
📖 ਪੰਜਾਬੀ ਵਿੱਚ
18਼ ਅਤੇ ਅਕਾਸ਼ ਨੂੰ (ਨਹੀਂ ਵੇਖਦੇ) ਕਿ ਕਿਵੇਂ ਉੱਚਾ ਕੀਤਾ ਗਿਆ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਗ਼ਾਸ਼ੀਆ

16وَزَرَابِيُّ مَبْثُوثَةٌ
16਼ ਅਤੇ ਵਧੀਆ ਕਾਲੀਨ ਵਿਛੇ ਹੋਣਗੇ।
17أَفَلَا يَنظُرُونَ إِلَى الْإِبِلِ كَيْفَ خُلِقَتْ
17਼ ਕੀ ਉਹ (ਰੱਬ ਦੇ ਇਨਕਾਰੀ) ਊਠਾਂ ਵੱਲ ਨਹੀਂ ਵੇਖਦੇ ਕਿ ਉਹ ਕਿਵੇਂ ਪੈਦਾ ਕੀਤੇ ਗਏ ਹਨ ?
18وَإِلَى السَّمَاءِ كَيْفَ رُفِعَتْ
18਼ ਅਤੇ ਅਕਾਸ਼ ਨੂੰ (ਨਹੀਂ ਵੇਖਦੇ) ਕਿ ਕਿਵੇਂ ਉੱਚਾ ਕੀਤਾ ਗਿਆ ਹੈ ?
19وَإِلَى الْجِبَالِ كَيْفَ نُصِبَتْ
19਼ ਅਤੇ ਪਹਾੜਾਂ ਵੱਲ (ਨਹੀਂ ਵੇਖਦੇ) ਕਿ ਕਿਵੇਂ ਗੱਡੇ ਹੋਏ ਹਨ।
20وَإِلَى الْأَرْضِ كَيْفَ سُطِحَتْ
20਼ ਅਤੇ ਧਰਤੀ ਵੱਲ (ਨਹੀਂ ਵੇਖਦੇ) ਕਿ ਕਿਵੇਂ ਵਿਛਾਈ ਗਈ ਹੈ ?
ਅਲ-ਗ਼ਾਸ਼ੀਆਕੁਰਾਨ ਸੂਚੀ
26ਆਇਤ
MeccanRevelation
18ਆਇਤ

ਅਨੁਵਾਦ — ਅਲ-ਗ਼ਾਸ਼ੀਆ 18

ਸੂਰਾ ਅਲ-ਗ਼ਾਸ਼ੀਆ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਤੇ ਅਕਾਸ਼ ਨੂੰ (ਨਹੀਂ ਵੇਖਦੇ) ਕਿ ਕਿਵੇਂ ਉੱਚਾ ਕੀਤਾ…

ਸੂਰਾ ਆਇਤ 18/26 — ਸੂਰਾ ਅਲ-ਗ਼ਾਸ਼ੀਆ الغاشية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਗ਼ਾਸ਼ੀਆ ਸੁਣੋ, ਸੂਰਾ ਅਲ-ਗ਼ਾਸ਼ੀਆ ਅਨੁਵਾਦ, ਸੂਰਾ ਅਲ-ਗ਼ਾਸ਼ੀਆ mp3, ਸੂਰਾ ਅਲ-ਗ਼ਾਸ਼ੀਆ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers