ਅਲ-ਗ਼ਾਸ਼ੀਆ · 19/26
ਅਨੁਵਾਦ ਉਚਾਰਨ — ਸੂਰਾ ਅਲ-ਗ਼ਾਸ਼ੀਆ
وَإِلَى الْجِبَالِ كَيْفَ نُصِبَتْ ۝١٩
Wa ilal jibaali kaifa nusibat
📖 ਪੰਜਾਬੀ ਵਿੱਚ
19਼ ਅਤੇ ਪਹਾੜਾਂ ਵੱਲ (ਨਹੀਂ ਵੇਖਦੇ) ਕਿ ਕਿਵੇਂ ਗੱਡੇ ਹੋਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਗ਼ਾਸ਼ੀਆ

17أَفَلَا يَنظُرُونَ إِلَى الْإِبِلِ كَيْفَ خُلِقَتْ
17਼ ਕੀ ਉਹ (ਰੱਬ ਦੇ ਇਨਕਾਰੀ) ਊਠਾਂ ਵੱਲ ਨਹੀਂ ਵੇਖਦੇ ਕਿ ਉਹ ਕਿਵੇਂ ਪੈਦਾ ਕੀਤੇ ਗਏ ਹਨ ?
18وَإِلَى السَّمَاءِ كَيْفَ رُفِعَتْ
18਼ ਅਤੇ ਅਕਾਸ਼ ਨੂੰ (ਨਹੀਂ ਵੇਖਦੇ) ਕਿ ਕਿਵੇਂ ਉੱਚਾ ਕੀਤਾ ਗਿਆ ਹੈ ?
19وَإِلَى الْجِبَالِ كَيْفَ نُصِبَتْ
19਼ ਅਤੇ ਪਹਾੜਾਂ ਵੱਲ (ਨਹੀਂ ਵੇਖਦੇ) ਕਿ ਕਿਵੇਂ ਗੱਡੇ ਹੋਏ ਹਨ।
20وَإِلَى الْأَرْضِ كَيْفَ سُطِحَتْ
20਼ ਅਤੇ ਧਰਤੀ ਵੱਲ (ਨਹੀਂ ਵੇਖਦੇ) ਕਿ ਕਿਵੇਂ ਵਿਛਾਈ ਗਈ ਹੈ ?
21فَذَكِّرْ إِنَّمَا أَنتَ مُذَكِّرٌ
21਼ ਸੋ ਤੁਸੀਂ (ਹੇ ਨਬੀ!) ਨਸੀਹਤ ਕਰਦੇ ਰਹੋ, ਤੁਸੀਂ ਤਾਂ ਕੇਵਲ ਨਸੀਹਤ ਕਰਨ ਵਾਲੇ ਹੋ।
ਅਲ-ਗ਼ਾਸ਼ੀਆਕੁਰਾਨ ਸੂਚੀ
26ਆਇਤ
MeccanRevelation
19ਆਇਤ

ਅਨੁਵਾਦ — ਅਲ-ਗ਼ਾਸ਼ੀਆ 19

ਸੂਰਾ ਅਲ-ਗ਼ਾਸ਼ੀਆ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅਤੇ ਪਹਾੜਾਂ ਵੱਲ (ਨਹੀਂ ਵੇਖਦੇ) ਕਿ ਕਿਵੇਂ ਗੱਡੇ ਹੋਏ…

ਸੂਰਾ ਆਇਤ 19/26 — ਸੂਰਾ ਅਲ-ਗ਼ਾਸ਼ੀਆ الغاشية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਗ਼ਾਸ਼ੀਆ ਸੁਣੋ, ਸੂਰਾ ਅਲ-ਗ਼ਾਸ਼ੀਆ ਅਨੁਵਾਦ, ਸੂਰਾ ਅਲ-ਗ਼ਾਸ਼ੀਆ mp3, ਸੂਰਾ ਅਲ-ਗ਼ਾਸ਼ੀਆ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers