ਅਲ-ਗ਼ਾਸ਼ੀਆ · 23/26
ਅਨੁਵਾਦ ਉਚਾਰਨ — ਸੂਰਾ ਅਲ-ਗ਼ਾਸ਼ੀਆ
إِلَّا مَن تَوَلَّىٰ وَكَفَرَ ۝٢٣
Illaa man tawallaa wa kafar
📖 ਪੰਜਾਬੀ ਵਿੱਚ
23਼ ਹਾਂ ਜਿਸ ਵਿਅਕਤੀ ਨੇ (ਤੁਹਾਡੀ ਨਸੀਹਤ ਤੋਂ) ਮੂੰਹ ਮੋੜ੍ਹਿਆ ਅਤੇ ਇਨਕਾਰ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਗ਼ਾਸ਼ੀਆ

21فَذَكِّرْ إِنَّمَا أَنتَ مُذَكِّرٌ
21਼ ਸੋ ਤੁਸੀਂ (ਹੇ ਨਬੀ!) ਨਸੀਹਤ ਕਰਦੇ ਰਹੋ, ਤੁਸੀਂ ਤਾਂ ਕੇਵਲ ਨਸੀਹਤ ਕਰਨ ਵਾਲੇ ਹੋ।
22لَّسْتَ عَلَيْهِم بِمُصَيْطِرٍ
22਼ ਤੁਸੀਂ ਇਹਨਾਂ ’ਤੇ ਕੋਈ ਦਰੋਗਾ ਨਹੀਂ।
23إِلَّا مَن تَوَلَّىٰ وَكَفَرَ
23਼ ਹਾਂ ਜਿਸ ਵਿਅਕਤੀ ਨੇ (ਤੁਹਾਡੀ ਨਸੀਹਤ ਤੋਂ) ਮੂੰਹ ਮੋੜ੍ਹਿਆ ਅਤੇ ਇਨਕਾਰ ਕੀਤਾ।
24فَيُعَذِّبُهُ اللَّهُ الْعَذَابَ الْأَكْبَرَ
24਼ ਉਸ ਨੂੰ ਅੱਲਾਹ ਬਹੁਤ ਵੱਡਾ ਅਜ਼ਾਬ ਦੇਵੇਗਾ।
25إِنَّ إِلَيْنَا إِيَابَهُمْ
25਼ ਬੇਸ਼ੱਕ ਸਾਡੇ ਵੱਲ ਹੀ ਇਹਨਾਂ ਸਭ ਨੇ ਪਰਤਣਾ ਹੈ।
ਅਲ-ਗ਼ਾਸ਼ੀਆਕੁਰਾਨ ਸੂਚੀ
26ਆਇਤ
MeccanRevelation
23ਆਇਤ

ਅਨੁਵਾਦ — ਅਲ-ਗ਼ਾਸ਼ੀਆ 23

ਸੂਰਾ ਅਲ-ਗ਼ਾਸ਼ੀਆ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਹਾਂ ਜਿਸ ਵਿਅਕਤੀ ਨੇ (ਤੁਹਾਡੀ ਨਸੀਹਤ ਤੋਂ) ਮੂੰਹ ਮੋੜ੍ਹਿਆ…

ਸੂਰਾ ਆਇਤ 23/26 — ਸੂਰਾ ਅਲ-ਗ਼ਾਸ਼ੀਆ الغاشية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਗ਼ਾਸ਼ੀਆ ਸੁਣੋ, ਸੂਰਾ ਅਲ-ਗ਼ਾਸ਼ੀਆ ਅਨੁਵਾਦ, ਸੂਰਾ ਅਲ-ਗ਼ਾਸ਼ੀਆ mp3, ਸੂਰਾ ਅਲ-ਗ਼ਾਸ਼ੀਆ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers