ਅਲ-ਗ਼ਾਸ਼ੀਆ · 4/26
ਅਨੁਵਾਦ ਉਚਾਰਨ — ਸੂਰਾ ਅਲ-ਗ਼ਾਸ਼ੀਆ
تَصْلَىٰ نَارًا حَامِيَةً ۝٤
Taslaa naaran haamiyah
📖 ਪੰਜਾਬੀ ਵਿੱਚ
4਼ ਸੁਲਘਦੀ ਹੋਈ ਅੱਗ ਵਿਚ ਸੁੱਟੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਗ਼ਾਸ਼ੀਆ

2وُجُوهٌ يَوْمَئِذٍ خَاشِعَةٌ
2਼ ਉਸ ਦਿਹਾੜੇ ਕਿੰਨੇ ਹੀ ਚਿਹਰੇ ਜ਼ਲੀਲ (ਰੁਸਵਾ) ਹੋਣਗੇ।
3عَامِلَةٌ نَّاصِبَةٌ
3਼ (ਸੰਸਾਰਿਕ ਜੀਵਨ ਲਈ) ਕਰੜੀ ਮਿਹਨਤ ਕਰਨ ਵਾਲੇ ਥੱਕੇ ਹਾਰੇ ਹੋਣਗੇ।
4تَصْلَىٰ نَارًا حَامِيَةً
4਼ ਸੁਲਘਦੀ ਹੋਈ ਅੱਗ ਵਿਚ ਸੁੱਟੇ ਜਾਣਗੇ।
5تُسْقَىٰ مِنْ عَيْنٍ آنِيَةٍ
5਼ ਉਹਨਾਂ ਨੂੰ (ਨਰਕ ਵਿਚ) ਉੱਬਲਦੇ ਹੋਏ ਸੋਮੇ ਦਾ ਪਾਣੀ ਪਿਆਇਆ ਜਾਵੇਗਾ।
6لَّيْسَ لَهُمْ طَعَامٌ إِلَّا مِن ضَرِيعٍ
6਼ ਉਹਨਾਂ ਦਾ ਭੋਜਨ ਕੇਵਲ ਕੰਢੇਦਾਰ ਝਾੜੀਆਂ ਹੋਣਗੀਆਂ।
ਅਲ-ਗ਼ਾਸ਼ੀਆਕੁਰਾਨ ਸੂਚੀ
26ਆਇਤ
MeccanRevelation
4ਆਇਤ

ਅਨੁਵਾਦ — ਅਲ-ਗ਼ਾਸ਼ੀਆ 4

ਸੂਰਾ ਅਲ-ਗ਼ਾਸ਼ੀਆ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਸੁਲਘਦੀ ਹੋਈ ਅੱਗ ਵਿਚ ਸੁੱਟੇ ਜਾਣਗੇ।

ਸੂਰਾ ਆਇਤ 4/26 — ਸੂਰਾ ਅਲ-ਗ਼ਾਸ਼ੀਆ الغاشية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਗ਼ਾਸ਼ੀਆ ਸੁਣੋ, ਸੂਰਾ ਅਲ-ਗ਼ਾਸ਼ੀਆ ਅਨੁਵਾਦ, ਸੂਰਾ ਅਲ-ਗ਼ਾਸ਼ੀਆ mp3, ਸੂਰਾ ਅਲ-ਗ਼ਾਸ਼ੀਆ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers