ਅਲ-ਫਜਰ · 11/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
الَّذِينَ طَغَوْا فِي الْبِلَادِ ۝١١
Allazeena taghaw fil bilaad
📖 ਪੰਜਾਬੀ ਵਿੱਚ
11਼ ਇਹ ਉਹ ਲੋਕ ਸਨ ਜਿਨ੍ਹਾਂ ਨੇ ਸ਼ਹਿਰਾਂ (ਭਾਵ ਧਰਤੀ) ਵਿਚ ਸਰਕਸ਼ੀ ਕੀਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਫਜਰ

9وَثَمُودَ الَّذِينَ جَابُوا الصَّخْرَ بِالْوَادِ
9਼ ਅਤੇ ‘ਸਮੂਦ’ ਨਾਲ ਵੀ ਜਿਹੜੇ ਘਾਟੀ ਵਿਚ ਚਟਾਨਾਂ ਤਰਾਸ਼ਦੇ ਸਨ।
10وَفِرْعَوْنَ ذِي الْأَوْتَادِ
10਼ ਅਤੇ ਕਿੱਲਾਂ ਵਾਲੇ ਫ਼ਿਰਔਨ ਨਾਲ (ਕੀ ਵਰਤਾਓ ਕੀਤਾ ?)।
11الَّذِينَ طَغَوْا فِي الْبِلَادِ
11਼ ਇਹ ਉਹ ਲੋਕ ਸਨ ਜਿਨ੍ਹਾਂ ਨੇ ਸ਼ਹਿਰਾਂ (ਭਾਵ ਧਰਤੀ) ਵਿਚ ਸਰਕਸ਼ੀ ਕੀਤੀ।
12فَأَكْثَرُوا فِيهَا الْفَسَادَ
12਼ ਅਤੇ ਉਹਨਾਂ ਵਿਚ ਬਹੁਤ ਵਿਗਾੜ ਪਾ ਛੱਡਿਆ ਸੀ।
13فَصَبَّ عَلَيْهِمْ رَبُّكَ سَوْطَ عَذَابٍ
13਼ ਫੇਰ ਤੁਹਾਡੇ ਰੱਬ ਨੇ ਉਹਨਾਂ ਉੱਤੇ ਅਜ਼ਾਬ ਦਾ ਕੋੜਾ ਬਰਸਾਇਆ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
11ਆਇਤ

ਅਨੁਵਾਦ — ਅਲ-ਫਜਰ 11

ਸੂਰਾ ਅਲ-ਫਜਰ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਇਹ ਉਹ ਲੋਕ ਸਨ ਜਿਨ੍ਹਾਂ ਨੇ ਸ਼ਹਿਰਾਂ (ਭਾਵ ਧਰਤੀ)…

ਸੂਰਾ ਆਇਤ 11/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers