ਅਲ-ਫਜਰ · 14/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
إِنَّ رَبَّكَ لَبِالْمِرْصَادِ ۝١٤
Inna Rabbaka labil mirsaad
📖 ਪੰਜਾਬੀ ਵਿੱਚ
14਼ ਬੇਸ਼ੱਕ ਤੁਹਾਡਾ ਰੱਬ (ਅਪਰਾਧੀਆਂ) ਦੀ ਘਾਤ ਵਿਚ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਫਜਰ

12فَأَكْثَرُوا فِيهَا الْفَسَادَ
12਼ ਅਤੇ ਉਹਨਾਂ ਵਿਚ ਬਹੁਤ ਵਿਗਾੜ ਪਾ ਛੱਡਿਆ ਸੀ।
13فَصَبَّ عَلَيْهِمْ رَبُّكَ سَوْطَ عَذَابٍ
13਼ ਫੇਰ ਤੁਹਾਡੇ ਰੱਬ ਨੇ ਉਹਨਾਂ ਉੱਤੇ ਅਜ਼ਾਬ ਦਾ ਕੋੜਾ ਬਰਸਾਇਆ।
14إِنَّ رَبَّكَ لَبِالْمِرْصَادِ
14਼ ਬੇਸ਼ੱਕ ਤੁਹਾਡਾ ਰੱਬ (ਅਪਰਾਧੀਆਂ) ਦੀ ਘਾਤ ਵਿਚ ਹੈ।
15فَأَمَّا الْإِنسَانُ إِذَا مَا ابْتَلَاهُ رَبُّهُ فَأَكْرَمَهُ وَنَعَّمَهُ فَيَقُولُ رَبِّي أَكْرَمَنِ
15਼ ਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਨੂੰ ਪਰਖਣ ਲਈ ਉਸ ਨੂੰ ਇੱਜ਼ਤ ਅਤੇ ਨਿਅਮਤਾਂ ਦਿੰਦਾ ਹੈ ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਆਦਰ-ਮਾਨ ਬਖ਼ਸ਼ਿਆ ਹੈ।
16وَأَمَّا إِذَا مَا ابْتَلَاهُ فَقَدَرَ عَلَيْهِ رِزْقَهُ فَيَقُولُ رَبِّي أَهَانَنِ
16਼ ਪਰ ਜਦੋਂ ਉਹੀਓ (ਰੱਬ) ਉਸ ਦੀ ਰੋਜ਼ੀ ਤੰਗ ਕਰ ਦਿੰਦਾ ਹੈ ਤਾਂ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਅਪਮਾਨਿਤ ਕਰ ਛੱਡਿਆ ਹੈ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
14ਆਇਤ

ਅਨੁਵਾਦ — ਅਲ-ਫਜਰ 14

ਸੂਰਾ ਅਲ-ਫਜਰ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਬੇਸ਼ੱਕ ਤੁਹਾਡਾ ਰੱਬ (ਅਪਰਾਧੀਆਂ) ਦੀ ਘਾਤ ਵਿਚ ਹੈ।

ਸੂਰਾ ਆਇਤ 14/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers