ਅਲ-ਫਜਰ · 15/30
ਅਨੁਵਾਦ ਉਚਾਰਨ — ਅਲ-ਫਜਰ
فَأَمَّا الْإِنسَانُ إِذَا مَا ابْتَلَاهُ رَبُّهُ فَأَكْرَمَهُ وَنَعَّمَهُ فَيَقُولُ رَبِّي أَكْرَمَنِ ۝١٥
Fa ammal insaanu izaa mab talaahu Rabbuhoo fa akramahoo wa na` `amahoo fa yaqoolu Rabbeee akraman
📖 ਪੰਜਾਬੀ ਵਿੱਚ
15਼ ਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਨੂੰ ਪਰਖਣ ਲਈ ਉਸ ਨੂੰ ਇੱਜ਼ਤ ਅਤੇ ਨਿਅਮਤਾਂ ਦਿੰਦਾ ਹੈ ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਆਦਰ-ਮਾਨ ਬਖ਼ਸ਼ਿਆ ਹੈ।

🎧 ਸੁਣੋ


📜 ਆਇਤ 13-17 — ਅਲ-ਫਜਰ

13فَصَبَّ عَلَيْهِمْ رَبُّكَ سَوْطَ عَذَابٍ
13਼ ਫੇਰ ਤੁਹਾਡੇ ਰੱਬ ਨੇ ਉਹਨਾਂ ਉੱਤੇ ਅਜ਼ਾਬ ਦਾ ਕੋੜਾ ਬਰਸਾਇਆ।
14إِنَّ رَبَّكَ لَبِالْمِرْصَادِ
14਼ ਬੇਸ਼ੱਕ ਤੁਹਾਡਾ ਰੱਬ (ਅਪਰਾਧੀਆਂ) ਦੀ ਘਾਤ ਵਿਚ ਹੈ।
15فَأَمَّا الْإِنسَانُ إِذَا مَا ابْتَلَاهُ رَبُّهُ فَأَكْرَمَهُ وَنَعَّمَهُ فَيَقُولُ رَبِّي أَكْرَمَنِ
15਼ ਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਨੂੰ ਪਰਖਣ ਲਈ ਉਸ ਨੂੰ ਇੱਜ਼ਤ ਅਤੇ ਨਿਅਮਤਾਂ ਦਿੰਦਾ ਹੈ ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਆਦਰ-ਮਾਨ ਬਖ਼ਸ਼ਿਆ ਹੈ।
16وَأَمَّا إِذَا مَا ابْتَلَاهُ فَقَدَرَ عَلَيْهِ رِزْقَهُ فَيَقُولُ رَبِّي أَهَانَنِ
16਼ ਪਰ ਜਦੋਂ ਉਹੀਓ (ਰੱਬ) ਉਸ ਦੀ ਰੋਜ਼ੀ ਤੰਗ ਕਰ ਦਿੰਦਾ ਹੈ ਤਾਂ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਅਪਮਾਨਿਤ ਕਰ ਛੱਡਿਆ ਹੈ।
17كَلَّا ۖ بَل لَّا تُكْرِمُونَ الْيَتِيمَ
17਼ ਉੱਕਾ ਨਹੀਂ! ਅਸਲ ਵਿਚ ਤੁਸੀਂ ਯਤੀਮ ਦੀ ਇੱਜ਼ਤ ਨਹੀਂ ਸੀ ਕਰਦੇ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
15ਆਇਤ

ਅਨੁਵਾਦ — ਅਲ-ਫਜਰ 15

ਸੂਰਾ ਅਲ-ਫਜਰ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ…

ਸੂਰਾ ਆਇਤ 15/30 — ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਫਜਰ ਸੁਣੋ, ਅਲ-ਫਜਰ ਅਨੁਵਾਦ, ਅਲ-ਫਜਰ mp3, ਅਲ-ਫਜਰ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers