ਅਲ-ਫਜਰ · 17/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
كَلَّا ۖ بَل لَّا تُكْرِمُونَ الْيَتِيمَ ۝١٧
Kalla bal laa tukrimooo nal yateem
📖 ਪੰਜਾਬੀ ਵਿੱਚ
17਼ ਉੱਕਾ ਨਹੀਂ! ਅਸਲ ਵਿਚ ਤੁਸੀਂ ਯਤੀਮ ਦੀ ਇੱਜ਼ਤ ਨਹੀਂ ਸੀ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਫਜਰ

15فَأَمَّا الْإِنسَانُ إِذَا مَا ابْتَلَاهُ رَبُّهُ فَأَكْرَمَهُ وَنَعَّمَهُ فَيَقُولُ رَبِّي أَكْرَمَنِ
15਼ ਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਨੂੰ ਪਰਖਣ ਲਈ ਉਸ ਨੂੰ ਇੱਜ਼ਤ ਅਤੇ ਨਿਅਮਤਾਂ ਦਿੰਦਾ ਹੈ ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਆਦਰ-ਮਾਨ ਬਖ਼ਸ਼ਿਆ ਹੈ।
16وَأَمَّا إِذَا مَا ابْتَلَاهُ فَقَدَرَ عَلَيْهِ رِزْقَهُ فَيَقُولُ رَبِّي أَهَانَنِ
16਼ ਪਰ ਜਦੋਂ ਉਹੀਓ (ਰੱਬ) ਉਸ ਦੀ ਰੋਜ਼ੀ ਤੰਗ ਕਰ ਦਿੰਦਾ ਹੈ ਤਾਂ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਅਪਮਾਨਿਤ ਕਰ ਛੱਡਿਆ ਹੈ।
17كَلَّا ۖ بَل لَّا تُكْرِمُونَ الْيَتِيمَ
17਼ ਉੱਕਾ ਨਹੀਂ! ਅਸਲ ਵਿਚ ਤੁਸੀਂ ਯਤੀਮ ਦੀ ਇੱਜ਼ਤ ਨਹੀਂ ਸੀ ਕਰਦੇ।
18وَلَا تَحَاضُّونَ عَلَىٰ طَعَامِ الْمِسْكِينِ
18਼ ਅਤੇ ਨਾ ਹੀ ਮੁਥਾਜ ਨੂੰ ਭੋਜਨ ਕਰਵਾਉਣ ਲਈ ਇਕ ਦੂਜੇ ਨੂੰ ਪ੍ਰੇਰਿਤ ਕਰਦੇ ਸੀ।
19وَتَأْكُلُونَ التُّرَاثَ أَكْلًا لَّمًّا
19਼ ਅਤੇ ਤੁਸੀਂ ਵਰਾਸਤ ਦਾ ਸਾਰਾ ਮਾਲ ਹੂੰਝ ਕੇ ਖਾ ਜਾਂਦੇ ਹੋ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
17ਆਇਤ

ਅਨੁਵਾਦ — ਅਲ-ਫਜਰ 17

ਸੂਰਾ ਅਲ-ਫਜਰ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਉੱਕਾ ਨਹੀਂ! ਅਸਲ ਵਿਚ ਤੁਸੀਂ ਯਤੀਮ ਦੀ ਇੱਜ਼ਤ ਨਹੀਂ…

ਸੂਰਾ ਆਇਤ 17/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers