ਅਲ-ਫਜਰ · 20/30
ਅਨੁਵਾਦ ਉਚਾਰਨ — ਸੂਰਾ ਅਲ-ਫਜਰ
وَتُحِبُّونَ الْمَالَ حُبًّا جَمًّا ۝٢٠
Wa tuhibboonal maala hubban jammaa
📖 ਪੰਜਾਬੀ ਵਿੱਚ
20਼ ਅਤੇ ਤੁਸੀਂ ਧਨ ਪਦਾਰਥਾਂ ਨਾਲ ਹੱਦੋਂ ਵੱਧ ਮੋਹ ਰਖਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਫਜਰ

18وَلَا تَحَاضُّونَ عَلَىٰ طَعَامِ الْمِسْكِينِ
18਼ ਅਤੇ ਨਾ ਹੀ ਮੁਥਾਜ ਨੂੰ ਭੋਜਨ ਕਰਵਾਉਣ ਲਈ ਇਕ ਦੂਜੇ ਨੂੰ ਪ੍ਰੇਰਿਤ ਕਰਦੇ ਸੀ।
19وَتَأْكُلُونَ التُّرَاثَ أَكْلًا لَّمًّا
19਼ ਅਤੇ ਤੁਸੀਂ ਵਰਾਸਤ ਦਾ ਸਾਰਾ ਮਾਲ ਹੂੰਝ ਕੇ ਖਾ ਜਾਂਦੇ ਹੋ।
20وَتُحِبُّونَ الْمَالَ حُبًّا جَمًّا
20਼ ਅਤੇ ਤੁਸੀਂ ਧਨ ਪਦਾਰਥਾਂ ਨਾਲ ਹੱਦੋਂ ਵੱਧ ਮੋਹ ਰਖਦੇ ਹੋ।
21كَلَّا إِذَا دُكَّتِ الْأَرْضُ دَكًّا دَكًّا
21਼ (ਉਸ ਸਮੇਂ ਪਛਤਾਵੇ ਦਾ ਲਾਭ) ਉੱਕਾ ਨਹੀਂ ਹੋਵੇਗਾ ਜਦੋਂ ਧਰਤੀ ਨੂੰ ਕੁਟ ਕੁਟ ਕੇ ਪੱਦਰ ਕਰ ਦਿੱਤੀ ਜਾਵੇਗੀ।
22وَجَاءَ رَبُّكَ وَالْمَلَكُ صَفًّا صَفًّا
22਼ ਅਤੇ ਤੁਹਾਡਾ ਰੱਬ ਪ੍ਰਗਟ ਹੋਵੇਗਾ ਜਦੋਂ ਫ਼ਰਿਸ਼ਤੇ ਕਤਾਰਾਂ ਵਿਚ ਹਾਜ਼ਿਰ ਹੋਣਗੇ।
ਅਲ-ਫਜਰਕੁਰਾਨ ਸੂਚੀ
30ਆਇਤ
MeccanRevelation
20ਆਇਤ

ਅਨੁਵਾਦ — ਅਲ-ਫਜਰ 20

ਸੂਰਾ ਅਲ-ਫਜਰ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅਤੇ ਤੁਸੀਂ ਧਨ ਪਦਾਰਥਾਂ ਨਾਲ ਹੱਦੋਂ ਵੱਧ ਮੋਹ ਰਖਦੇ…

ਸੂਰਾ ਆਇਤ 20/30 — ਸੂਰਾ ਅਲ-ਫਜਰ الفجر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਫਜਰ ਸੁਣੋ, ਸੂਰਾ ਅਲ-ਫਜਰ ਅਨੁਵਾਦ, ਸੂਰਾ ਅਲ-ਫਜਰ mp3, ਸੂਰਾ ਅਲ-ਫਜਰ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers